Online Bible

- Advertisements -




ਗਿਣਤੀ 13:19 - ਪਵਿੱਤਰ ਬਾਈਬਲ

19 ਉਸ ਧਰਤੀ ਬਾਰੇ ਜਾਣਕਾਰੀ ਹਾਸਿਲ ਕਰੋ ਜਿੱਥੇ ਉਹ ਰਹਿੰਦੇ ਹਨ। ਕੀ ਉਹ ਚੰਗੀ ਧਰਤੀ ਉੱਤੇ ਰਹਿੰਦੇ ਹਨ ਜਾਂ ਬੁਰੀ ਉੱਤੇ? ਉਹ ਕਿਹੋ ਜਿਹੇ ਨਗਰਾਂ ਵਿੱਚ ਰਹਿੰਦੇ ਹਨ? ਕੀ ਉਨ੍ਹਾਂ ਨਗਰਾਂ ਦੀ ਰਾਖੀ ਕਰਨ ਲਈ ਕੰਧਾਂ ਹਨ? ਕੀ ਉਹ ਨਗਰ ਮਜ਼ਬੂਤੀ ਨਾਲ ਸੁਰੱਖਿਅਤ ਕੀਤੇ ਗਏ ਹਨ?

See the chapter Copy

ਪਵਿੱਤਰ ਬਾਈਬਲ O.V. Bible (BSI)

19 ਅਤੇ ਓਹ ਧਰਤੀ ਕੇਹੋ ਜੇਹੀ ਹੈ ਜਿਹ ਦੇ ਵਿੱਚ ਓਹ ਵੱਸਦੇ ਹਨ, ਚੰਗੀ ਹੈ ਯਾ ਮਾੜੀ ਅਤੇ ਸ਼ਹਿਰ ਕੇਹੋ ਜੇਹੇ ਹਨ ਜਿਨ੍ਹਾਂ ਵਿੱਚ ਓਹ ਵੱਸਦੇ ਹਨ, ਤੰਬੂਆਂ ਵਾਲੇ ਹਨ ਯਾ ਗੜਾਂ ਵਾਲੇ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

19 ਅਤੇ ਉਹ ਧਰਤੀ ਕਿਸ ਤਰ੍ਹਾਂ ਹੈ, ਜਿਹ ਦੇ ਵਿੱਚ ਉਹ ਵੱਸਦੇ ਹਨ, ਚੰਗੀ ਹੈ ਜਾਂ ਮਾੜੀ ਅਤੇ ਸ਼ਹਿਰ ਕਿਸ ਤਰ੍ਹਾਂ ਦੇ ਹਨ ਜਿਨ੍ਹਾਂ ਵਿੱਚ ਉਹ ਵੱਸਦੇ ਹਨ, ਤੰਬੂਆਂ ਵਾਲੇ ਹਨ ਜਾਂ ਗੜ੍ਹਾਂ ਵਾਲੇ ਹਨ।

See the chapter Copy




ਗਿਣਤੀ 13:19

Follow us:

Advertisements


Advertisements