Online Bible

- Advertisements -




ਗਿਣਤੀ 13:20 - ਪਵਿੱਤਰ ਬਾਈਬਲ

20 ਅਤੇ ਉਸ ਧਰਤੀ ਦੀਆਂ ਹੋਰਨਾਂ ਗੱਲਾਂ ਬਾਰੇ ਵੀ ਜਾਣਕਾਰੀ ਹਾਸਿਲ ਕਰੋ। ਕੀ ਇਹ ਮਿੱਟੀ, ਪੌਦੇ ਉਗਾਉਣ ਵਾਸਤੇ ਚੰਗੀ ਉਪਜਾਊ ਹੈ। ਜਾਂ ਕੀ ਇਹ ਘੱਟ ਉਪਜਾਊ ਹੈ। ਕੀ ਇਸ ਧਰਤੀ ਉੱਤੇ ਰੁੱਖ ਹਨ? ਅਤੇ, ਉਸ ਧਰਤੀ ਤੋਂ ਕੁਝ ਫ਼ਲ ਵੀ ਲੈ ਕੇ ਆਉ।” (ਇਹ ਉਹ ਸਮਾਂ ਸੀ ਜਦੋਂ ਅੰਗੂਰਾਂ ਦੀ ਅਗੇਤੀ ਫ਼ਸਲ ਪੱਕ ਗਈ ਹੋਵੇਗੀ।)

See the chapter Copy

ਪਵਿੱਤਰ ਬਾਈਬਲ O.V. Bible (BSI)

20 ਅਤੇ ਧਰਤੀ ਕਿਹੋ ਜਿਹੀ ਹੈ, ਫਲਦਾਰ ਯਾ ਬੰਜਰ ਅਤੇ ਓਹ ਦੇ ਵਿੱਚ ਬਿਰਛ ਹਨ ਕਿ ਨਹੀਂ। ਤੁਸੀਂ ਤੱਕੜੇ ਹੋਵੋ ਅਤੇ ਉਸ ਧਰਤੀ ਦੇ ਫਲ ਤੋਂ ਕੁਝ ਲਿਆਇਓ ਕਿਉਂ ਜੋ ਓਹ ਮੌਸਮ ਪਹਿਲੀ ਪੱਕੀ ਦਾਖ ਦਾ ਸੀ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਅਤੇ ਧਰਤੀ ਕਿਹੋ ਜਿਹੀ ਹੈ, ਫ਼ਲਦਾਰ ਜਾਂ ਬੰਜਰ ਅਤੇ ਉਹ ਦੇ ਵਿੱਚ ਰੁੱਖ ਹਨ ਕਿ ਨਹੀਂ। ਤੁਸੀਂ ਤਕੜੇ ਹੋਵੋ ਅਤੇ ਉਸ ਧਰਤੀ ਦੇ ਫ਼ਲ ਤੋਂ ਕੁਝ ਲੈ ਕੇ ਆਇਓ ਕਿਉਂ ਜੋ ਉਹ ਮੌਸਮ ਪਹਿਲੀ ਪੱਕੀ ਦਾਖ਼ ਦਾ ਸੀ।

See the chapter Copy




ਗਿਣਤੀ 13:20

Follow us:

Advertisements


Advertisements