ਗਿਣਤੀ 13:21 - ਪਵਿੱਤਰ ਬਾਈਬਲ21 ਇਸ ਲਈ ਉਹ ਉਸ ਪ੍ਰਦੇਸ਼ ਦੀ ਪਰੱਖ ਪੜਤਾਲ ਕਰਨ ਲਈ ਚੱਲੇ ਗਏ। ਉਨ੍ਹਾਂ ਨੇ ਸੀਨ ਦੇ ਮਾਰੂਥਲ ਤੋਂ ਰੇਹੋਬ ਅਤੇ ਲੇਬੋ ਹਾਮਾਥ ਤੱਕ ਦੇ ਇਲਾਕੇ ਦੀ ਪਰੱਖ ਪੜਤਾਲ ਕੀਤੀ। See the chapterਪਵਿੱਤਰ ਬਾਈਬਲ O.V. Bible (BSI)21 ਸੋ ਉਨ੍ਹਾਂ ਉੱਪਰ ਜਾ ਕੇ ਧਰਤੀ ਦਾ ਖੋਜ ਕੱਢਿਆ ਸੀਨ ਦੀ ਉਜਾੜ ਤੋਂ ਰਹੋਬ ਤੀਕ ਜਿਹੜਾ ਹਮਾਥ ਦੇ ਰਾਹ ਉੱਤੇ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਸੋ ਉਨ੍ਹਾਂ ਉੱਪਰ ਜਾ ਕੇ ਦੇਸ ਦੀ ਖ਼ੋਜ ਕੀਤੀ ਜੋ ਸੀਨ ਦੀ ਉਜਾੜ ਤੋਂ ਰਹੋਬ ਤੱਕ ਜਿਹੜਾ ਹਮਾਥ ਦੇ ਰਾਹ ਉੱਤੇ ਹੈ। See the chapter |