ਗਿਣਤੀ 13:23 - ਪਵਿੱਤਰ ਬਾਈਬਲ23 ਫ਼ੇਰ ਉਹ ਆਦਮੀ ਅਸ਼ਕੋਲ ਵਾਦੀ ਵੱਲ ਚੱਲੇ ਗਏ। ਉੱਥੇ ਇਨ੍ਹਾਂ ਆਦਮੀਆਂ ਨੇ ਅੰਗੂਰਾਂ ਦੀ ਵੇਲ ਤੋਂ ਇੱਕ ਟਹਿਣੀ ਤੋੜ ਲਈ। ਟਹਿਣੀ ਉੱਤੇ ਅੰਗੂਰਾਂ ਦੇ ਗੁਛੇ ਲੱਗੇ ਹੋਏ ਸਨ। ਉਨ੍ਹਾਂ ਨੇ ਟਹਿਣੀ ਨੂੰ ਇੱਕ ਡੰਡੇ ਉੱਤੇ ਟੰਗ ਲਿਆ। ਅਤੇ ਦੋ ਆਦਮੀ ਇਸ ਨੂੰ ਚੁੱਕੇ ਤੁਰਨ ਲੱਗੇ ਉਨ੍ਹਾਂ ਨੇ ਕੁਝ ਅਨਾਰ ਅਤੇ ਅੰਜੀਰ ਵੀ ਚੁੱਕ ਲਈ। See the chapterਪਵਿੱਤਰ ਬਾਈਬਲ O.V. Bible (BSI)23 ਫੇਰ ਓਹ ਅਸ਼ਕੋਲ ਦੀ ਦੂਣ ਤੀਕ ਆਏ ਅਤੇ ਉੱਥੇ ਦਾਖ ਦੇ ਗੁੱਛੇ ਦੀ ਟਹਿਣੀ ਤੋੜੀ ਅਤੇ ਓਹ ਨੂੰ ਇੱਕ ਲਾਠੀ ਉੱਤੇ ਦੋ ਮਨੁੱਖ ਚੁੱਕ ਕੇ ਲਿਆਏ ਅਤੇ ਨਾਲੇ ਅਨਾਰ ਅਤੇ ਹਜੀਰਾਂ ਲਿਆਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਫੇਰ ਉਹ ਅਸ਼ਕੋਲ ਦੀ ਘਾਟੀ ਤੱਕ ਆਏ ਅਤੇ ਉੱਥੇ ਦਾਖ਼ ਦੇ ਗੁੱਛੇ ਦੀ ਟਹਿਣੀ ਤੋੜੀ ਅਤੇ ਉਹ ਨੂੰ ਇੱਕ ਲਾਠੀ ਉੱਤੇ ਦੋ ਮਨੁੱਖ ਚੁੱਕ ਕੇ ਲਿਆਏ ਨਾਲੇ ਅਨਾਰ ਅਤੇ ਹੰਜ਼ੀਰ ਨੂੰ ਵੀ ਲਿਆਏ। See the chapter |