ਗਿਣਤੀ 13:25 - ਪਵਿੱਤਰ ਬਾਈਬਲ25 ਉਨ੍ਹਾਂ ਆਦਮੀਆਂ ਨੇ ਉਸ ਪ੍ਰਦੇਸ਼ ਦੀ 40 ਦਿਨ ਤੱਕ ਪੜਤਾਲ ਕੀਤੀ। ਫ਼ੇਰ ਉਹ ਡੇਰੇ ਨੂੰ ਵਾਪਸ ਚੱਲੇ ਗਏ। See the chapterਪਵਿੱਤਰ ਬਾਈਬਲ O.V. Bible (BSI)25 ਤਾਂ ਓਹ ਉਸ ਦੇ ਦੇਸ ਦਾ ਖੋਜ ਕੱਢ ਕੇ ਚਾਲੀਆਂ ਦਿਨਾਂ ਪਿੱਛੋਂ ਮੁੜੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਉਹ ਉਸ ਦੇਸ ਦਾ ਭੇਤ ਜਾਣ ਕੇ ਚਾਲ੍ਹੀਆਂ ਦਿਨਾਂ ਪਿੱਛੋਂ ਮੁੜੇ। See the chapter |