ਗਿਣਤੀ 13:26 - ਪਵਿੱਤਰ ਬਾਈਬਲ26 ਇਸਰਾਏਲ ਦੇ ਲੋਕਾਂ ਨੇ ਪਾਰਾਨ ਦੇ ਮਾਰੂਥਲ ਅੰਦਰ ਕਾਦੇਸ਼ ਦੇ ਨੇੜੇ ਡੇਰਾ ਲਾਇਆ ਹੋਇਆ ਸੀ। ਆਦਮੀ ਮੂਸਾ ਅਤੇ ਹਾਰੂਨ ਅਤੇ ਹੋਰ ਸਾਰੇ ਇਸਰਾਏਲੀ ਲੋਕਾਂ ਕੋਲ ਗਏ। ਆਦਮੀਆਂ ਨੇ ਮੂਸਾ ਨੂੰ, ਹਾਰੂਨ ਨੂੰ, ਅਤੇ ਸਾਰੇ ਲੋਕਾਂ ਨੂੰ ਉਨ੍ਹਾਂ ਗੱਲਾਂ ਬਾਰੇ ਦੱਸਿਆ ਜਿਹੜੀਆਂ ਉਨ੍ਹਾਂ ਨੇ ਦੇਖੀਆਂ ਸਨ। ਅਤੇ ਉਨ੍ਹਾਂ ਨੇ ਉਨ੍ਹਾਂ ਨੂੰ ਉਸ ਧਰਤੀ ਦੇ ਫ਼ਲ ਵੀ ਦਿਖਾਏ। See the chapterਪਵਿੱਤਰ ਬਾਈਬਲ O.V. Bible (BSI)26 ਓਹ ਤੁਰ ਕੇ ਮੂਸਾ, ਹਾਰੂਨ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਕੋਲ ਪਾਰਾਨ ਦੀ ਉਜਾੜ ਵਿੱਚ ਕਾਦੇਸ਼ ਕੋਲ ਆਏ ਅਤੇ ਸਾਰੀ ਮੰਡਲੀ ਲਈ ਖਬਰ ਲਿਆਏ ਨਾਲੇ ਉਸ ਧਰਤੀ ਦਾ ਫਲ ਵਿਖਾਇਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਉਹ ਤੁਰ ਕੇ ਮੂਸਾ ਹਾਰੂਨ ਅਤੇ ਇਸਰਾਏਲੀਆਂ ਦੀ ਸਾਰੀ ਮੰਡਲੀ ਕੋਲ ਪਾਰਾਨ ਦੀ ਉਜਾੜ ਵਿੱਚ ਕਾਦੇਸ਼ ਕੋਲ ਆਏ ਅਤੇ ਸਾਰੀ ਮੰਡਲੀ ਲਈ ਖ਼ਬਰ ਲਿਆਏ ਨਾਲੇ ਉਸ ਧਰਤੀ ਦਾ ਫ਼ਲ ਵਿਖਾਇਆ। See the chapter |