ਗਿਣਤੀ 13:28 - ਪਵਿੱਤਰ ਬਾਈਬਲ28 ਪਰ ਉੱਥੇ ਰਹਿਣੇ ਵਾਲੇ ਲੋਕ ਬਹੁਤ ਤਾਕਤਵਰ ਹਨ। ਸ਼ਹਿਰ ਬੜੇ ਵੱਡੇ ਹਨ। ਸ਼ਹਿਰ ਮਜ਼ਬੂਤੀ ਨਾਲ ਸੁਰੱਖਿਅਤ ਕੀਤੇ ਹੋਏ ਹਨ। ਅਸੀਂ ਉੱਥੇ ਰਹਿਣ ਵਾਲੇ ਕੁਝ ਅਨਾਕੀ ਲੋਕਾਂ ਨੂੰ ਵੀ ਦੇਖਿਆ। See the chapterਪਵਿੱਤਰ ਬਾਈਬਲ O.V. Bible (BSI)28 ਪਰੰਤੂ ਉਸ ਦੇਸ ਦੇ ਵਾਸੀ ਬਲਵਾਨ ਹਨ ਅਤੇ ਉਸਦੇ ਸ਼ਹਿਰ ਗੜਾਂ ਵਾਲੇ ਅਤੇ ਵੱਡੇ ਵੱਡੇ ਹਨ ਨਾਲੇ ਅਸੀਂ ਉੱਥੇ ਅਨਾਕ ਦੀ ਅੰਸ ਨੂੰ ਵੀ ਵੇਖਿਆ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਪਰੰਤੂ ਉਸ ਦੇਸ ਦੇ ਵਾਸੀ ਬਲਵਾਨ ਹਨ ਅਤੇ ਉਸ ਦੇ ਸ਼ਹਿਰ ਗੜ੍ਹਾਂ ਵਾਲੇ ਅਤੇ ਵੱਡੇ-ਵੱਡੇ ਹਨ ਅਤੇ ਅਸੀਂ ਉੱਥੇ ਅਨਾਕ ਦੇ ਵਾਸੀਆਂ ਨੂੰ ਵੀ ਵੇਖਿਆ। See the chapter |