ਗਿਣਤੀ 13:29 - ਪਵਿੱਤਰ ਬਾਈਬਲ29 ਮਾਲੇਕੀ ਲੋਕ ਨੇਗੇਵ ਵਿੱਚ ਰਹਿੰਦੇ ਹਨ। ਹਿੱਤੀ, ਯਬੂਸੀ ਅਤੇ ਅਮੋਰੀ ਪਹਾੜੀ ਪ੍ਰਦੇਸ਼ ਵਿੱਚ ਰਹਿੰਦੇ ਹਨ। ਕਨਾਨੀ ਯਰਦਨ ਨਦੀ ਅਤੇ ਸਮੁੰਦਰ ਦੇ ਨੇੜੇ ਰਹਿੰਦੇ ਹਨ।” See the chapterਪਵਿੱਤਰ ਬਾਈਬਲ O.V. Bible (BSI)29 ਉਸ ਦੇਸਦੇ ਦੱਖਣ ਵੱਲ ਅਮਾਲੇਕੀ ਵੱਸਦੇ ਹਨ ਅਤੇ ਹਿੱਤੀ ਯਬੂਸੀ ਅਤੇ ਅਮੋਰੀ ਪਹਾੜ ਉੱਤੇ ਵੱਸਦੇ ਹਨ ਅਤੇ ਕਨਾਨੀ ਸਮੁੰਦਰ ਕੋਲ ਯਰਦਨ ਦੇ ਆਲੇ ਦੁਆਲੇ ਵੱਸਦੇ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਉਸ ਦੇਸ ਦੇ ਦੱਖਣ ਵੱਲ ਅਮਾਲੇਕੀ ਵੱਸਦੇ ਹਨ ਅਤੇ ਹਿੱਤੀ, ਯਬੂਸੀ, ਅਤੇ ਅਮੋਰੀ ਪਰਬਤ ਉੱਤੇ ਵੱਸਦੇ ਹਨ ਅਤੇ ਕਨਾਨੀ ਸਮੁੰਦਰ ਕੋਲ ਯਰਦਨ ਦੇ ਆਲੇ-ਦੁਆਲੇ ਵੱਸਦੇ ਹਨ। See the chapter |