ਗਿਣਤੀ 13:3 - ਪਵਿੱਤਰ ਬਾਈਬਲ3 ਇਸ ਲਈ ਮੂਸਾ ਨੇ ਯਹੋਵਾਹ ਦਾ ਆਦੇਸ਼ ਮੰਨਿਆ। ਉਸ ਨੇ ਇਨ੍ਹਾਂ ਆਗੂਆਂ ਨੂੰ ਭੇਜ ਦਿੱਤਾ ਜਦੋਂ ਕਿ ਲੋਕਾਂ ਨੇ ਪਾਰਾਨ ਦੇ ਮਾਰੂਥਲ ਵਿੱਚ ਡੇਰਾ ਲਾਇਆ ਹੋਇਆ ਸੀ। ਇਹ ਇਸਰਾਏਲ ਦੇ ਲੋਕਾਂ ਦੇ ਆਗੂ ਸਨ। See the chapterਪਵਿੱਤਰ ਬਾਈਬਲ O.V. Bible (BSI)3 ਸੋ ਮੂਸਾ ਨੇ ਓਹਨਾਂ ਨੂੰ ਪਾਰਾਨ ਦੀ ਉਜਾੜ ਤੋਂ ਯਹੋਵਾਹ ਦੇ ਹੁਕਮ ਅਨੁਸਾਰ ਘੱਲਿਆ, ਏਹ ਸਾਰੇ ਮਨੁੱਖ ਇਸਰਾਏਲੀਆਂ ਦੇ ਮੁਖੀਏ ਸਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਤਦ ਮੂਸਾ ਨੇ ਉਨ੍ਹਾਂ ਨੂੰ ਪਾਰਾਨ ਦੇ ਨਾਮ ਦੀ ਉਜਾੜ ਤੋਂ ਯਹੋਵਾਹ ਦੇ ਹੁਕਮ ਅਨੁਸਾਰ ਭੇਜਿਆ। ਇਹ ਸਾਰੇ ਮਨੁੱਖ ਇਸਰਾਏਲੀਆਂ ਦੇ ਮੁਖੀਏ ਸਨ। See the chapter |