ਗਿਣਤੀ 13:30 - ਪਵਿੱਤਰ ਬਾਈਬਲ30 ਕਾਲੇਬ ਨੇ ਮੂਸਾ ਦੇ ਨੇੜੇ ਬੈਠੇ ਲੋਕਾਂ ਨੂੰ ਸ਼ਾਂਤ ਹੋ ਜਾਣ ਲਈ ਆਖਿਆ, ਫ਼ੇਰ ਕਾਲੇਬ ਨੇ ਆਖਿਆ, “ਸਾਨੂੰ ਉੱਥੇ ਜਾਣਾ ਚਾਹੀਦਾ ਹੈ ਅਤੇ ਉਸ ਧਰਤੀ ਉੱਤੇ ਕਬਜ਼ਾ ਕਰ ਲੈਣਾ ਚਾਹੀਦਾ ਹੈ। ਅਸੀਂ ਬੜੀ ਆਸਾਨੀ ਨਾਲ ਉਸ ਧਰਤੀ ਉੱਤੇ ਕਬਜ਼ਾ ਕਰ ਸੱਕਦੇ ਹਾਂ।” See the chapterਪਵਿੱਤਰ ਬਾਈਬਲ O.V. Bible (BSI)30 ਤਾਂ ਕਾਲੇਬ ਨੇ ਮੂਸਾ ਦੇ ਅੱਗੇ ਪਰਜਾ ਨੂੰ ਚੁੱਪ ਕਰਾਇਆ ਅਤੇ ਆਖਿਆ, ਜ਼ਰੂਰ ਅਸੀਂ ਉੱਪਰ ਜਾਈਏ ਅਤੇ ਉਸ ਦੇਸ ਉੱਤੇ ਕਬਜ਼ਾ ਕਰੀਏ ਕਿਉਂ ਜੋ ਅਸੀਂ ਉਹ ਦੇ ਉੱਤੇ ਕਬਜ਼ਾ ਕਰ ਸੱਕਦੇ ਹਾਂ। ਅਸੀਂ ਜ਼ਰੂਰ ਹੀ ਉਸ ਦੇ ਉੱਤੇ ਕਬਜ਼ਾ ਕਰ ਸੱਕਦੇ ਹਾਂ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਤਦ ਕਾਲੇਬ ਨੇ ਮੂਸਾ ਦੇ ਅੱਗੇ ਪਰਜਾ ਨੂੰ ਚੁੱਪ ਕਰਾਇਆ ਅਤੇ ਆਖਿਆ, ਜ਼ਰੂਰ ਅਸੀਂ ਉੱਪਰ ਜਾਈਏ ਅਤੇ ਉਸ ਦੇਸ ਉੱਤੇ ਕਬਜ਼ਾ ਕਰੀਏ ਕਿਉਂ ਜੋ ਅਸੀਂ ਉਹ ਦੇ ਉੱਤੇ ਕਬਜ਼ਾ ਕਰ ਸਕਦੇ ਹਾਂ। ਅਸੀਂ ਜ਼ਰੂਰ ਹੀ ਉਹ ਦੇ ਉੱਤੇ ਕਬਜ਼ਾ ਕਰ ਸਕਦੇ ਹਾਂ। See the chapter |