Online Bible

- Advertisements -




ਗਿਣਤੀ 13:31 - ਪਵਿੱਤਰ ਬਾਈਬਲ

31 ਪਰ ਉਨ੍ਹਾਂ ਆਦਮੀਆਂ ਨੇ, ਜਿਹੜੇ ਉਸ ਦੇ ਨਾਲ ਗਏ ਸਨ, ਆਖਿਆ, “ਅਸੀਂ ਉਨ੍ਹਾਂ ਲੋਕਾਂ ਨਾਲ ਨਹੀਂ ਲੜ ਸੱਕਦੇ! ਉਹ ਸਾਡੇ ਨਾਲੋਂ ਬਹੁਤ ਤਾਕਤਵਰ ਹਨ।”

See the chapter Copy

ਪਵਿੱਤਰ ਬਾਈਬਲ O.V. Bible (BSI)

31 ਪਰ ਉਨਾਂ ਮਨੁੱਖਾਂ ਨੇ ਜਿਹੜੇ ਉਹ ਦੇ ਨਾਲ ਉੱਪਰ ਗਏ ਸਨ ਆਖਿਆ ਭਈ ਅਸੀਂ ਉਨ੍ਹਾਂ ਲੋਕਾਂ ਦੇ ਵਿਰੁੱਧ ਉੱਪਰ ਨਹੀਂ ਜਾ ਸੱਕਦੇ ਕਿਉਂ ਜੋ ਓਹ ਸਾਥੋਂ ਬਲਵਾਨ ਹਨ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

31 ਪਰ ਉਨ੍ਹਾਂ ਮਨੁੱਖਾਂ ਨੇ ਜਿਹੜੇ ਉਹ ਦੇ ਨਾਲ ਉੱਪਰ ਗਏ ਸਨ ਆਖਿਆ ਭਈ ਅਸੀਂ ਉਨ੍ਹਾਂ ਲੋਕਾਂ ਦੇ ਵਿਰੁੱਧ ਉੱਪਰ ਨਹੀਂ ਜਾ ਸਕਦੇ ਕਿਉਂ ਜੋ ਉਹ ਸਾਡੇ ਤੋਂ ਬਲਵਾਨ ਹਨ।

See the chapter Copy




ਗਿਣਤੀ 13:31

Follow us:

Advertisements


Advertisements