ਗਿਣਤੀ 13:32 - ਪਵਿੱਤਰ ਬਾਈਬਲ32 ਅਤੇ ਉਨ੍ਹਾਂ ਲੋਕਾਂ ਨੇ ਇਸਰਾਏਲ ਦੇ ਸਾਰੇ ਲੋਕਾਂ ਨੂੰ ਦੱਸਿਆ ਕਿ ਉਹ ਉਸ ਧਰਤੀ ਦੇ ਲੋਕਾਂ ਨੂੰ ਹਰਾਉਣ ਦੇ ਸਮਰਥ ਨਹੀਂ ਸਨ। ਉਨ੍ਹਾਂ ਨੇ ਆਖਿਆ, ਉਹ ਧਰਤੀ ਜਿਹੜੀ ਅਸੀਂ ਦੇਖੀ ਹੈ, “ਤਾਕਤਵਰ ਲੋਕਾਂ ਨਾਲ ਭਰੀ ਪਈ ਹੈ। ਉਹ ਲੋਕ ਇੰਨੇ ਤਾਕਤਵਰ ਹਨ ਕਿ ਬੜੀ ਆਸਾਨੀ ਨਾਲ ਹਰ ਉਸ ਬੰਦੇ ਨੂੰ ਹਰਾ ਸੱਕਦੇ ਹਨ ਜਿਹੜਾ ਉੱਥੇ ਜਾਵੇਗਾ। See the chapterਪਵਿੱਤਰ ਬਾਈਬਲ O.V. Bible (BSI)32 ਓਹ ਇਸਰਾਏਲੀਆਂ ਕੋਲ ਉਸ ਦੇਸ ਦੀ ਬੁਰੀ ਖਬਰ ਲਿਆਏ ਜਿਹ ਦਾ ਉਨ੍ਹਾਂ ਨੇ ਖੋਜ ਕੱਢਿਆ ਸੀ ਅਤੇ ਆਖਣ ਲੱਗੇ ਕਿ ਜਿਸ ਦੇਸ ਦੇ ਵਿੱਚ ਦੀ ਅਸੀ ਲੰਘੇ ਭਈ ਉਸ ਦਾ ਖੋਜ ਕੱਢੀਏ ਅਜਿਹਾ ਦੇਸ ਹੈ ਜਿਹੜਾ ਆਪਣੇ ਵਾਸੀਆਂ ਨੂੰ ਖਾਂਦਾ ਹੈ ਨਾਲੇ ਸਾਰੇ ਲੋਕ ਜਿਨ੍ਹਾਂ ਨੂੰ ਅਸਾਂ ਉਸ ਵਿੱਚ ਵੇਖਿਆ ਵੱਡੇ ਵੱਡੇ ਕੱਦਾਂ ਵਾਲੇ ਮਨੁੱਖ ਹਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ32 ਉਹ ਇਸਰਾਏਲੀਆਂ ਕੋਲ ਉਸ ਦੇਸ ਦੀ ਬੁਰੀ ਖ਼ਬਰ ਲਿਆਏ ਜਿਸ ਦਾ ਉਨ੍ਹਾਂ ਨੇ ਭੇਤ ਪਾਇਆ ਸੀ ਅਤੇ ਆਖਣ ਲੱਗੇ, ਕਿ ਜਿਸ ਦੇਸ ਦੇ ਵਿੱਚ ਦੀ ਅਸੀਂ ਲੰਘੇ, ਉਸ ਦਾ ਭੇਤ ਜਾਣੀਏ, ਉਹ ਅਜਿਹਾ ਦੇਸ ਹੈ ਜਿਹੜਾ ਆਪਣੇ ਵਾਸੀਆਂ ਨੂੰ ਖਾਂਦਾ ਹੈ ਨਾਲੇ ਸਾਰੇ ਲੋਕ ਜਿਨ੍ਹਾਂ ਨੂੰ ਅਸੀਂ ਉਸ ਵਿੱਚ ਵੇਖਿਆ ਉਹ ਵੱਡੇ-ਵੱਡੇ ਕੱਦਾਂ ਵਾਲੇ ਮਨੁੱਖ ਹਨ। See the chapter |