ਗਿਣਤੀ 13:33 - ਪਵਿੱਤਰ ਬਾਈਬਲ33 ਅਸੀਂ ਉੱਥੇ ਦਿਓ-ਕਦ ਨਫ਼ੀਲੀਮ ਲੋਕਾਂ ਨੂੰ ਦੇਖਿਆ! (ਅਨਾਕ ਦੇ ਉੱਤਰਾਧਿਕਾਰੀ ਨਫ਼ੀਲੀਮ ਲੋਕਾਂ ਵਿੱਚੋਂ ਹਨ।) ਉਨ੍ਹਾ ਨੇ ਸਾਡੇ ਵੱਲ ਇਸ ਤਰ੍ਹਾਂ ਦੇਖਿਆ ਜਿਵੇਂ ਅਸੀਂ ਛੋਟੇ-ਛੋਟੇ ਟਿੱਡੇ ਹੋਈਏ। ਹਾਂ, ਅਸੀਂ ਉਨ੍ਹਾਂ ਦੇ ਸਾਹਮਣੇ ਟਿੱਡੀਆਂ ਵਰਗੇ ਹੀ ਸਾਂ!” See the chapterਪਵਿੱਤਰ ਬਾਈਬਲ O.V. Bible (BSI)33 ਅਤੇ ਉੱਥੇ ਅਸਾਂ ਨਫੀਲੀਮ ਤੋਂ ਜਿਹੜੀ ਅਨਾਕ ਦੀ ਅੰਸ ਹੈ ਦੈਂਤ ਵੇਖੇ ਅਤੇ ਅਸੀਂ ਆਪਣੀ ਨਿਗਾਹ ਵਿੱਚ ਟਿੱਡਿਆਂ ਵਰਗੇ ਸਾਂ ਅਤੇ ਉਨ੍ਹਾਂ ਦੀ ਨਿਗਾਹ ਵਿੱਚ ਅਸੀਂ ਏਵੇਂ ਹੀ ਸਾਂ!।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਅਤੇ ਉੱਥੇ ਅਸੀਂ ਨਫ਼ੀਲੀਮ ਤੋਂ ਜਿਹੜੀ ਅਨਾਕ ਦੀ ਅੰਸ ਹੈ, ਉੱਥੇ ਦੈਂਤ ਵੇਖੇ ਅਤੇ ਅਸੀਂ ਆਪਣੀ ਨਜਰ ਵਿੱਚ ਉਹਨਾਂ ਦੇ ਅੱਗੇ ਟਿੱਡੀਆਂ ਵਰਗੇ ਹਾਂ ਅਤੇ ਅਸੀਂ ਕੁਝ ਵੀ ਨਹੀਂ ਹਾਂ। See the chapter |