ਗਿਣਤੀ 14:1 - ਪਵਿੱਤਰ ਬਾਈਬਲ1 ਉਸ ਰਾਤ ਡੇਰੇ ਦੇ ਸਾਰੇ ਲੋਕ ਉੱਚੀ-ਉੱਚੀ ਚੀਕਣ ਲੱਗੇ। See the chapterਪਵਿੱਤਰ ਬਾਈਬਲ O.V. Bible (BSI)1 ਤਾਂ ਸਾਰੀ ਮੰਡਲੀ ਨੇ ਆਪਣੀ ਅਵਾਜ਼ ਉੱਚੀ ਦਿੱਤੀ ਚੀਕ ਚਿਹਾੜਾ ਪਾਇਆ ਅਤੇ ਪਰਜਾ ਉਸ ਰਾਤ ਰੋਂਦੀ ਰਹੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਸਾਰੀ ਮੰਡਲੀ ਨੇ ਆਪਣੀ ਅਵਾਜ਼ ਉੱਚੀ ਦਿੱਤੀ, ਰੌਲ਼ਾ ਪਾਇਆ ਅਤੇ ਪਰਜਾ ਉਸ ਰਾਤ ਰੋਂਦੀ ਰਹੀ। See the chapter |