Online Bible

- Advertisements -




ਗਿਣਤੀ 14:10 - ਪਵਿੱਤਰ ਬਾਈਬਲ

10 ਸਾਰੇ ਲੋਕੀ ਯਹੋਸ਼ੁਆ ਅਤੇ ਕਾਲੇਬ ਨੂੰ ਪੱਥਰਾਂ ਨਾਲ ਮਾਰ ਮੁਕਾਉਣ ਦੀਆਂ ਗੱਲਾਂ ਕਰਨ ਲੱਗੇ। ਪਰ ਯਹੋਵਾਹ ਦਾ ਪਰਤਾਪ ਮੰਡਲੀ ਵਾਲੇ ਤੰਬੂ ਉੱਪਰ ਦਿਖਾਈ ਦਿੱਤਾ, ਜਿੱਥੇ ਸਮੂਹ ਲੋਕ ਉਸ ਨੂੰ ਦੇਖ ਸੱਕਦੇ ਸਨ।

See the chapter Copy

ਪਵਿੱਤਰ ਬਾਈਬਲ O.V. Bible (BSI)

10 ਪਰ ਜਦ ਸਾਰੀ ਮੰਡਲੀ ਨੇ ਆਖਿਆ ਕਿ ਇਨ੍ਹਾਂ ਨੂੰ ਪੱਥਰਾਂ ਨਾਲ ਮਾਰੀਏ ਤਦ ਯਹੋਵਾਹ ਦਾ ਪਰਤਾਪ ਸਾਰੇ ਇਸਰਾਏਲੀਆਂ ਉੱਤੇ ਮੰਡਲੀ ਦੇ ਤੰਬੂ ਵਿੱਚ ਪਰਗਟ ਹੋਇਆ।।

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਪਰ ਜਦ ਸਾਰੀ ਮੰਡਲੀ ਨੇ ਆਖਿਆ ਕਿ ਇਨ੍ਹਾਂ ਨੂੰ ਪੱਥਰਾਂ ਨਾਲ ਮਾਰੀਏ ਤਦ ਯਹੋਵਾਹ ਦੀ ਮਹਿਮਾ ਸਾਰੇ ਇਸਰਾਏਲੀਆਂ ਦੀ ਉੱਤੇ ਮੰਡਲੀ ਦੇ ਤੰਬੂ ਵਿੱਚ ਪਰਗਟ ਹੋਈ।

See the chapter Copy




ਗਿਣਤੀ 14:10

Follow us:

Advertisements


Advertisements