Online Bible

- Advertisements -




ਗਿਣਤੀ 14:12 - ਪਵਿੱਤਰ ਬਾਈਬਲ

12 ਮੈਂ ਉਨ੍ਹਾਂ ਸਾਰਿਆਂ ਨੂੰ ਭਿਆਨਕ ਬਿਮਾਰੀ ਨਾਲ ਮਾਰ ਸੁੱਟਾਂਗਾ। ਮੈਂ ਉਨ੍ਹਾਂ ਨੂੰ ਤਬਾਹ ਕਰ ਦਿਆਂਗਾ, ਅਤੇ ਮੈਂ ਇੱਕ ਹੋਰ ਕੌਮ ਉਸਾਰਨ ਲਈ ਤੇਰੀ ਵਰਤੋਂ ਕਰਾਂਗਾ। ਅਤੇ ਤੇਰੀ ਕੌਮ ਇਨ੍ਹਾਂ ਲੋਕਾਂ ਨਾਲੋਂ ਵੱਧੇਰੇ ਤਾਕਤਵਰ ਅਤੇ ਮਹਾਨ ਹੋਵੇਗੀ।”

See the chapter Copy

ਪਵਿੱਤਰ ਬਾਈਬਲ O.V. Bible (BSI)

12 ਮੈਂ ਉਨ੍ਹਾਂ ਨੂੰ ਮਰੀ ਨਾਲ ਮਾਰਾਂਗਾ, ਮੈਂ ਉਨ੍ਹਾਂ ਨੂੰ ਵਿਰਸੇ ਤੋਂ ਖਾਰਜ ਕਰਾਂਗਾ, ਅਤੇ ਤੈਨੂੰ ਇੱਕ ਕੌਮ ਉਨ੍ਹਾਂ ਤੋਂ ਵੱਡੀ ਅਤੇ ਬਲਵੰਤ ਬਣਾਵਾਂਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਮੈਂ ਉਨ੍ਹਾਂ ਨੂੰ ਮਰੀ ਨਾਲ ਮਾਰਾਂਗਾ, ਅਤੇ ਤੈਨੂੰ ਇੱਕ ਕੌਮ ਬਣਾਵਾਂਗਾ ਜੋ ਉਨ੍ਹਾਂ ਤੋਂ ਵੱਡੀ ਅਤੇ ਬਲਵੰਤ ਹੋਵੇਗੀ।

See the chapter Copy




ਗਿਣਤੀ 14:12

Follow us:

Advertisements


Advertisements