Online Bible

- Advertisements -




ਗਿਣਤੀ 14:13 - ਪਵਿੱਤਰ ਬਾਈਬਲ

13 ਫ਼ੇਰ ਮੂਸਾ ਨੇ ਯਹੋਵਾਹ ਨੂੰ ਆਖਿਆ, “ਜੇ ਤੂ ਅਜਿਹਾ ਕਰੋਂਗੇ, ਮਿਸਰੀ ਇਸ ਬਾਰੇ ਸੁਣਨਗੇ ਅਤੇ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਤੂੰ ਆਪਣੇ ਲੋਕਾਂ ਨੂੰ ਮਿਸਰ ਵਿੱਚੋਂ ਬਾਹਰ ਲਿਆਉਣ ਲਈ ਆਪਣੀ ਮਹਾਨ ਸ਼ਕਤੀ ਦੀ ਵਰਤੋਂ ਕੀਤੀ।

See the chapter Copy

ਪਵਿੱਤਰ ਬਾਈਬਲ O.V. Bible (BSI)

13 ਪਰ ਮੂਸਾ ਨੇ ਯਹੋਵਾਹ ਨੂੰ ਆਖਿਆ, ਮਿਸਰੀ ਸੁਣਨਗੇਂ ਕਿਉਂ ਜੋ ਤੂੰ ਏਸ ਪਰਜਾ ਨੂੰ ਆਪਣੇ ਬਲ ਨਾਲ ਉਨ੍ਹਾਂ ਦੇ ਵਿੱਚੋਂ ਕੱਢ ਲਿਆਇਆ ਹੈਂ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਪਰ ਮੂਸਾ ਨੇ ਯਹੋਵਾਹ ਨੂੰ ਆਖਿਆ, ਫੇਰ ਮਿਸਰੀ ਇਹ ਸੁਣਨਗੇ ਕਿਉਂ ਜੋ ਤੂੰ ਇਸ ਪਰਜਾ ਨੂੰ ਆਪਣੇ ਬਲ ਨਾਲ ਉਨ੍ਹਾਂ ਦੇ ਵਿੱਚੋਂ ਕੱਢ ਲਿਆਇਆ ਹੈਂ।

See the chapter Copy




ਗਿਣਤੀ 14:13

Follow us:

Advertisements


Advertisements