ਗਿਣਤੀ 14:15 - ਪਵਿੱਤਰ ਬਾਈਬਲ15 ਇਸ ਲਈ ਤੈਨੂੰ ਇਨ੍ਹਾਂ ਲੋਕਾਂ ਨੂੰ ਹੁਣ ਨਹੀਂ ਮਾਰਨਾ ਚਾਹੀਦਾ। ਜੇ ਤੂੰ ਇਨ੍ਹਾਂ ਨੂੰ ਮਾਰ ਦੇਵੇਗਾ ਤਾਂ ਉਹ ਸਾਰੇ ਲੋਕ ਜਿਨ੍ਹਾਂ ਨੇ ਤੇਰੀ ਸ਼ਕਤੀ ਬਾਰੇ ਸੁਣਿਆ ਹੈ, ਆਖਣਗੇ, See the chapterਪਵਿੱਤਰ ਬਾਈਬਲ O.V. Bible (BSI)15 ਜੇ ਤੂੰ ਏਸ ਪਰਜਾ ਨੂੰ ਇੱਕ ਮਨੁੱਖ ਵਾਂਙੁ ਮਾਰ ਸੁੱਟੇ ਤਾਂ ਕੌਮਾਂ ਜਿਨ੍ਹਾਂ ਨੇ ਤੇਰੀ ਮਸ਼ਹੂਰੀ ਸੁਣੀ ਹੈ ਆਖਣਗੀਆਂ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਜੇ ਤੂੰ ਇਸ ਪਰਜਾ ਨੂੰ ਇੱਕ ਮਨੁੱਖ ਵਾਂਗੂੰ ਮਾਰ ਸੁੱਟੇਂ ਤਾਂ ਕੌਮਾਂ ਜਿਨ੍ਹਾਂ ਨੇ ਤੇਰੀ ਮਹਿਮਾ ਸੁਣੀ ਹੈ, ਆਖਣਗੀਆਂ, See the chapter |