Online Bible

- Advertisements -




ਗਿਣਤੀ 14:18 - ਪਵਿੱਤਰ ਬਾਈਬਲ

18 ਤੂੰ ਆਖਿਆ ਸੀ, ‘ਯਹੋਵਾਹ ਗੁੱਸਾ ਕਰਨ ਵਿੱਚ ਦੇਰ ਲਾਉਂਦਾ ਹੈ। ਯਹੋਵਾਹ ਮਹਾਨ ਪਿਆਰ ਨਾਲ ਭਰਿਆ ਹੋਇਆ ਹੈ। ਯਹੋਵਾਹ ਉਨ੍ਹਾਂ ਲੋਕਾਂ ਨੂੰ ਮਾਫ਼ ਕਰ ਦਿੰਦਾ ਹੈ ਜਿਹੜੇ ਦੋਸ਼ੀ ਹੁੰਦੇ ਹਨ ਅਤੇ ਬਿਧੀਆਂ ਨੂੰ ਤੋਂੜਦੇ ਹਨ। ਪਰ ਯਹੋਵਾਹ ਉਨ੍ਹਾਂ ਲੋਕਾਂ ਨੂੰ ਹਮੇਸ਼ਾ ਸਜ਼ਾ ਦਿੰਦਾ ਹੈ ਜਿਹੜੇ ਗੁਨਾਹਗਾਰ ਹੁੰਦੇ ਹਨ। ਯਹੋਵਾਹ ਉਨ੍ਹਾਂ ਲੋਕਾਂ ਨੂੰ ਸਜ਼ਾ ਦਿੰਦਾ ਹੈ, ਅਤੇ ਉਹ ਉਨ੍ਹਾਂ ਦੇ ਬੱਚਿਆਂ ਨੂੰ ਵੀ ਸਜ਼ਾ ਦਿੰਦਾ ਹੈ, ਉਨ੍ਹਾਂ ਦੇ ਪੋਤਿਆਂ-ਪੜਪੋਤਿਆਂ ਨੂੰ ਵੀ ਉਨ੍ਹਾਂ ਮੰਦੀਆਂ ਗੱਲਾਂ ਲਈ ਸਜ਼ਾ ਦਿੰਦਾ ਹੈ!’

See the chapter Copy

ਪਵਿੱਤਰ ਬਾਈਬਲ O.V. Bible (BSI)

18 ਕਿ ਯਹੋਵਾਹ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਨਾਲ ਭਰਪੂਰ ਹੈ ਅਤੇ ਕੁਧਰਮ ਅਤੇ ਅਪਰਾਧ ਦਾ ਬਖ਼ਸ਼ਣਹਾਰ ਹੈ ਪਰ ਕੁਧਰਮੀ ਨੂੰ ਐਵੇਂ ਹੀ ਨਹੀਂ ਛੱਡ ਦਿੰਦਾ। ਓਹ ਪੇਵਾਂ ਦੇ ਕੁਧਰਮ ਦਾ ਉਨ੍ਹਾਂ ਦੇ ਪੁੱਤ੍ਰਾਂ ਉੱਤੋਂ ਤੀਜੀ ਚੌਥੀ ਪੀੜੀ ਤੀਕ ਬਦਲਾ ਲੈਣ ਹਾਰਾ ਹੈ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਕਿ ਯਹੋਵਾਹ ਕ੍ਰੋਧ ਵਿੱਚ ਧੀਰਜੀ ਅਤੇ ਭਲਿਆਈ ਨਾਲ ਭਰਪੂਰ ਹੈ ਅਤੇ ਕੁਧਰਮ ਅਤੇ ਅਪਰਾਧ ਦਾ ਬਖ਼ਸ਼ਣਹਾਰ ਹੈ ਪਰ ਕੁਧਰਮੀ ਨੂੰ ਇਸ ਤਰ੍ਹਾਂ ਹੀ ਨਹੀਂ ਛੱਡ ਦਿੰਦਾ। ਉਹ ਪਿਤਾ ਦੇ ਕੁਧਰਮ ਦਾ ਬਦਲਾ ਉਨ੍ਹਾਂ ਦੇ ਪੁੱਤਰਾਂ ਉੱਤੋਂ ਤੀਜੀ ਚੌਥੀ ਪੀੜ੍ਹੀ ਤੱਕ ਲੈਣ ਵਾਲਾ ਹੈ।

See the chapter Copy




ਗਿਣਤੀ 14:18

Follow us:

Advertisements


Advertisements