ਗਿਣਤੀ 14:19 - ਪਵਿੱਤਰ ਬਾਈਬਲ19 ਹੁਣ, ਆਪਣੇ ਮਹਾਨ ਪਿਆਰ ਕਾਰਣ, ਕਿਰਪਾ ਕਰਕੇ ਇਨ੍ਹਾਂ ਲੋਕਾਂ ਦੇ ਪਾਪ ਮੁਆਫ਼ ਕਰ ਦੇ। ਇਨ੍ਹਾਂ ਨੂੰ ਉਸੇ ਤਰ੍ਹਾਂ ਮਾਫ਼ ਕਰਦੇ ਜਿਵੇਂ ਤੂੰ ਮਿਸਰ ਛੱਡਣ ਤੋਂ ਲੈ ਕੇ ਹੁਣ ਤੱਕ ਕਰਦਾ ਆਇਆ ਹੈ।” See the chapterਪਵਿੱਤਰ ਬਾਈਬਲ O.V. Bible (BSI)19 ਆਪਣੀ ਵੱਡੀ ਦਯਾ ਦੇ ਅਨੁਸਾਰ ਜਿਵੇਂ ਤੈਂ ਏਸ ਪਰਜਾ ਨੂੰ ਮਿਸਰ ਤੋਂ ਲੈ ਕੇ ਹੁਣ ਤੀਕ ਬਖ਼ਸ਼ਿਆ ਹੈ ਇਨ੍ਹਾਂ ਦਾ ਕੁਧਰਮ ਮਾਫ਼ ਕਰ ਦੇਹ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਆਪਣੀ ਵੱਡੀ ਦਯਾ ਦੇ ਅਨੁਸਾਰ ਜਿਵੇਂ ਤੂੰ ਇਸ ਪਰਜਾ ਨੂੰ ਮਿਸਰ ਤੋਂ ਲੈ ਕੇ ਹੁਣ ਤੱਕ ਬਖਸ਼ਿਆ ਹੈ ਇਨ੍ਹਾਂ ਦਾ ਕੁਧਰਮ ਮਾਫ਼ ਕਰ ਦੇ। See the chapter |