ਗਿਣਤੀ 14:2 - ਪਵਿੱਤਰ ਬਾਈਬਲ2 ਇਸਰਾਏਲ ਦੇ ਲੋਕ ਮੂਸਾ ਅਤੇ ਹਾਰੂਨ ਦੇ ਵਿਰੁੱਧ ਬੋਲਣ ਲੱਗੇ। ਸਾਰੇ ਲੋਕ ਇਕੱਠੇ ਹੋਕੇ ਆਏ ਅਤੇ ਮੂਸਾ ਅਤੇ ਹਾਰੂਨ ਨੂੰ ਕਹਿਣ ਲੱਗੇ, “ਸਾਨੂੰ ਮਿਸਰ ਵਿੱਚ ਜਾਂ ਮਾਰੂਥਲ ਅੰਦਰ ਮਰ ਜਾਣਾ ਚਾਹੀਦਾ ਸੀ। ਇਹ ਗੱਲ ਇਸ ਨਵੀਂ ਧਰਤੀ ਵਿੱਚ ਮਾਰੇ ਜਾਣ ਨਾਲੋਂ ਬਿਹਤਰ ਹੋਣੀ ਸੀ। See the chapterਪਵਿੱਤਰ ਬਾਈਬਲ O.V. Bible (BSI)2 ਅਤੇ ਸਾਰੇ ਇਸਰਾਏਲੀ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਬੁੜ ਬੁੜਾਏ ਅਤੇ ਸਾਰੀ ਮੰਡਲੀ ਨੇ ਉਨ੍ਹਾਂ ਨੂੰ ਆਖਿਆ, ਚੰਗਾ ਹੀ ਹੁੰਦਾ ਜੇ ਅਸੀਂ ਮਿਸਰ ਦੇਸ ਵਿੱਚ ਮਰ ਜਾਂਦੇ ਅਥਵਾ ਏਸ ਉਜਾੜ ਵਿੱਚ ਮਰ ਮੁੱਕਦੇ! See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅਤੇ ਸਾਰੇ ਇਸਰਾਏਲੀ ਮੂਸਾ ਦੇ ਵਿਰੁੱਧ ਅਤੇ ਹਾਰੂਨ ਦੇ ਵਿਰੁੱਧ ਬੁੜ-ਬੁੜਾਏ ਅਤੇ ਸਾਰੀ ਮੰਡਲੀ ਨੇ ਉਨ੍ਹਾਂ ਨੂੰ ਆਖਿਆ, ਚੰਗਾ ਹੀ ਹੁੰਦਾ ਜੇ ਅਸੀਂ ਮਿਸਰ ਦੇਸ ਵਿੱਚ ਮਰ ਜਾਂਦੇ ਨਾ ਕਿ ਇਸ ਉਜਾੜ ਵਿੱਚ ਮਰ ਮੁੱਕਦੇ। See the chapter |