ਗਿਣਤੀ 14:21 - ਪਵਿੱਤਰ ਬਾਈਬਲ21 ਪਰ ਮੈਂ ਤੈਨੂੰ ਸੱਚ ਦੱਸਦਾ ਹਾਂ, ਯਹੋਵਾਹ ਦਾ ਪਰਤਾਪ ਧਰਤੀ ਨੂੰ ਭਰ ਦੇਵੇਗਾ। See the chapterਪਵਿੱਤਰ ਬਾਈਬਲ O.V. Bible (BSI)21 ਪਰ ਮੇਰੀ ਜਿੰਦ ਦੀ ਸੌਂਹ ਯਹੋਵਾਹ ਦੇ ਪਰਤਾਪ ਨਾਲ ਸਾਰੀ ਪ੍ਰਿਥਵੀ ਭਰਪੂਰ ਹੋਵੇਗੀ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਪਰ ਮੇਰੀ ਜਿੰਦ ਦੀ ਸਹੁੰ ਯਹੋਵਾਹ ਦੀ ਮਹਿਮਾ ਨਾਲ ਸਾਰੀ ਪ੍ਰਿਥਵੀ ਭਰਪੂਰ ਹੋਵੇਗੀ। See the chapter |