ਗਿਣਤੀ 14:23 - ਪਵਿੱਤਰ ਬਾਈਬਲ23 ਉਹ ਉਸ ਧਰਤੀ ਨੂੰ ਨਹੀਂ ਵੇਖਣਗੇ ਜਿਸਦਾ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ। ਉਨ੍ਹਾਂ ਲੋਕਾਂ ਵਿੱਚੋਂ ਕੋਈ ਵੀ, ਜਿਹੜੇ ਮੇਰੇ ਵਿਰੁੱਧ ਹੋ ਗਏ ਸਨ, ਕਦੇ ਵੀ ਉਸ ਧਰਤੀ ਵਿੱਚ ਦਾਖਲ ਹੋਣ ਦੇ ਕਾਬਲ ਨਹੀਂ ਹੋਵੇਗਾ। See the chapterਪਵਿੱਤਰ ਬਾਈਬਲ O.V. Bible (BSI)23 ਓਹ ਉੱਕਾ ਹੀ ਉਸ ਧਰਤੀ ਨੂੰ ਨਾਂ ਵੇਖਣਗੇ ਜਿਹ ਦੀ ਮੈਂ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਸੀ ਅਤੇ ਨਾਂ ਹੀ ਓਹ ਸਾਰੇ ਜਿਨ੍ਹਾਂ ਮੇਰੀ ਹਾਨੀ ਕੀਤੀ ਓਹ ਨੂੰ ਵੇਖਣਗੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਉਹ ਉਸ ਧਰਤੀ ਨੂੰ ਨਾ ਵੇਖਣਗੇ ਜਿਸ ਦੀ ਮੈਂ ਉਨ੍ਹਾਂ ਦੇ ਪੁਰਖਿਆਂ ਨਾਲ ਸਹੁੰ ਖਾਧੀ ਸੀ ਅਤੇ ਨਾ ਹੀ ਉਹ ਸਾਰੇ ਜਿਨ੍ਹਾਂ ਮੇਰੀ ਹਾਨੀ ਕੀਤੀ ਉਹ ਨੂੰ ਵੇਖਣਗੇ। See the chapter |