ਗਿਣਤੀ 14:24 - ਪਵਿੱਤਰ ਬਾਈਬਲ24 ਪਰ ਮੇਰਾ ਸੇਵਕ ਕਾਲੇਬ ਵੱਖਰਾ ਸੀ। ਉਹ ਪੂਰੀ ਤਰ੍ਹਾਂ ਮੇਰਾ ਅਨੁਯਾਈ ਹੈ। ਇਸ ਲਈ ਮੈਂ ਉਸ ਨੂੰ ਉਸ ਧਰਤੀ ਉੱਤੇ ਲੈ ਜਾਵਾਂਗਾ, ਜਿਹੜੀ ਉਸ ਨੇ ਪਹਿਲਾਂ ਹੀ ਦੇਖ ਲਈ ਹੈ। ਅਤੇ ਉਸ ਦੇ ਲੋਕ ਉਹ ਧਰਤੀ ਹਾਸਿਲ ਕਰ ਲੈਣਗੇ। See the chapterਪਵਿੱਤਰ ਬਾਈਬਲ O.V. Bible (BSI)24 ਪਰ ਮੇਰਾ ਸੇਵਕ ਕਾਲੇਬ ਉਸ ਦੀ ਅੰਸ ਏਸ ਉੱਤੇ ਕਬਜ਼ਾ ਕਰੇਗੀ ਏਸ ਲਈ ਕਿ ਉਹ ਦੇ ਵਿੱਚ ਹੋਰ ਮਜਾਜ ਹੈ ਅਤੇ ਓਹ ਪੂਰੀ ਤਰ੍ਹਾਂ ਮੇਰੇ ਪਿੱਛੇ ਚੱਲਿਆ ਹੈ, ਮੈਂ ਉਸ ਨੂੰ ਹੀ ਏਸ ਧਰਤੀ ਵਿੱਚ ਜਿਹ ਦੇ ਵਿੱਚ ਓਹ ਗਿਆ ਸੀ ਲਿਆਵਾਂਗਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਪਰ ਮੇਰਾ ਸੇਵਕ ਕਾਲੇਬ ਅਤੇ ਉਸ ਦਾ ਵੰਸ਼ ਇਸ ਉੱਤੇ ਕਬਜ਼ਾ ਕਰੇਗਾ ਇਸ ਲਈ ਕਿ ਉਹ ਦੇ ਵਿੱਚ ਹੋਰ ਸੁਭਾਅ ਹੈ ਅਤੇ ਉਹ ਪੂਰੀ ਤਰ੍ਹਾਂ ਮੇਰੇ ਪਿੱਛੇ ਚੱਲਿਆ ਹੈ, ਮੈਂ ਉਸ ਨੂੰ ਹੀ ਇਸ ਧਰਤੀ ਵਿੱਚ ਜਿਸ ਦੇ ਵਿੱਚ ਉਹ ਗਿਆ ਸੀ ਲੈ ਜਾਂਵਾਂਗਾ। See the chapter |