ਗਿਣਤੀ 14:27 - ਪਵਿੱਤਰ ਬਾਈਬਲ27 “ਹੋਰ ਕਿੰਨਾ ਚਿਰ ਇਹ ਮੰਦੇ ਲੋਕ ਮੇਰੇ ਵਿਰੁੱਧ ਸ਼ਿਕਾਇਤਾਂ ਕਰਨਗੇ? ਮੈਂ ਉਨ੍ਹਾਂ ਦੀਆਂ ਸ਼ਿਕਾਇਤਾ ਸੁਣ ਲਈਆਂ ਹਨ। See the chapterਪਵਿੱਤਰ ਬਾਈਬਲ O.V. Bible (BSI)27 ਕਦ ਤੀਕ ਮੈਂ ਏਸ ਦੁਸ਼ਟ ਮੰਡਲੀ ਨੂੰ ਝੱਲਾਂ ਜਿਹੜੀ ਮੇਰੇ ਵਿਰੁੱਧ ਬੁੜ ਬੁੜਾਉਂਦੀ ਹੈ? ਇਸਰਾਏਲੀਆਂ ਦੀ ਏਸ ਬੁੜ ਬੁੜਾਹਟ ਨੂੰ ਜਿਹੜੀ ਉਹ ਮੇਰੇ ਵਿਰੁੱਧ ਬੁੜ ਬੁੜ ਕਰਦੇ ਹਨ ਮੈਂ ਸੁਣਿਆ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਕਦੋਂ ਤੱਕ ਮੈਂ ਇਸ ਦੁਸ਼ਟ ਮੰਡਲੀ ਨੂੰ ਝੱਲਾਂ ਜਿਹੜੀ ਮੇਰੇ ਵਿਰੁੱਧ ਬੁੜ-ਬੁੜਾਉਂਦੀ ਹੈ? ਇਸਰਾਏਲੀਆਂ ਦੀ ਇਸ ਬੁੜ ਬੁੜਾਹਟ ਨੂੰ ਜਿਹੜੀ ਉਹ ਮੇਰੇ ਵਿਰੁੱਧ ਬੁੜ-ਬੁੜ ਕਰਦੇ ਹਨ ਮੈਂ ਸੁਣਿਆ ਹੈ। See the chapter |