ਗਿਣਤੀ 14:29 - ਪਵਿੱਤਰ ਬਾਈਬਲ29 ਤੁਸੀਂ ਇਸ ਮਾਰੂਥਲ ਅੰਦਰ ਮਾਰੇ ਜਾਵੋਂਗੇ। ਹਰ ਵਿਅਕਤੀ, ਜਿਹੜਾ 20 ਸਾਲ ਜਾਂ ਇਸਤੋਂ ਵੱਡਾ ਹੈ ਅਤੇ ਮੇਰੇ ਬੰਦਿਆ ਵਿੱਚ ਗਿਣਿਆ ਗਿਆ, ਮਾਰਿਆ ਜਾਵੇਗਾ ਕਿਉਂਕਿ ਤੁਸੀਂ ਮੇਰੇ ਖਿਲਾਫ਼ ਸ਼ਿਕਾਇਤ ਕੀਤੀ। See the chapterਪਵਿੱਤਰ ਬਾਈਬਲ O.V. Bible (BSI)29 ਏਸੇ ਉਜਾੜ ਵਿੱਚ ਤੁਹਾਡੀਆਂ ਲੋਥਾਂ ਡਿੱਗਣਗੀਆਂ ਅਤੇ ਤੁਹਾਡੇ ਸਾਰੇ ਗਿਣੇ ਹੋਏ ਤੁਹਾਡੇ ਕੁਲ ਲੇਖੇ ਅਨੁਸਾਰ ਵੀਹ ਵਰਿਹਾਂ ਅਤੇ ਉਸ ਦੇ ਉੱਪਰ ਦੇ ਜੋ ਮੇਰੇ ਵਿਰੁੱਧ ਬੁੜ ਬੁੜਾਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਇਸੇ ਉਜਾੜ ਵਿੱਚ ਤੁਹਾਡੀਆਂ ਲਾਸ਼ਾਂ ਡਿੱਗਣਗੀਆਂ ਅਤੇ ਤੁਹਾਡੇ ਸਾਰੇ ਗਿਣੇ ਹੋਏ ਤੁਹਾਡੇ ਕੁੱਲ ਲੇਖੇ ਅਨੁਸਾਰ ਵੀਹ ਸਾਲ ਦੇ ਅਤੇ ਉਸ ਦੇ ਉੱਪਰ ਦੇ ਜੋ ਮੇਰੇ ਵਿਰੁੱਧ ਬੁੜ-ਬੁੜਾਏ। See the chapter |