ਗਿਣਤੀ 14:30 - ਪਵਿੱਤਰ ਬਾਈਬਲ30 ਇਸ ਲਈ ਤੁਸੀਂ ਕਦੇ ਵੀ ਉਸ ਧਰਤੀ ਵਿੱਚ ਦਾਖਲ ਨਹੀਂ ਹੋਵੋਂਗੇ ਜਿਸਦਾ ਮੈਂ ਤੁਹਾਡੇ ਨਾਲ ਇਕਰਾਰ ਕੀਤਾ ਸੀ। ਸਿਰਫ਼ ਯਫ਼ੁੰਨਹ ਦਾ ਪੁੱਤਰ ਕਾਲੇਬ ਅਤੇ ਨੂਨ ਦਾ ਪੁੱਤਰ ਯਹੋਸ਼ੁਆ ਉਸ ਧਰਤੀ ਵਿੱਚ ਦਾਖਲ ਹੋਣਗੇ। See the chapterਪਵਿੱਤਰ ਬਾਈਬਲ O.V. Bible (BSI)30 ਤੁਸੀਂ ਉੱਕਾ ਹੀ ਏਸ ਦੇਸ ਵਿੱਚ ਨਾ ਵੜੋਗੇ ਜਿਹ ਦੀ ਮੈਂ ਸੌਂਹ ਖਾਧੀ ਸੀ ਭਈ ਮੈਂ ਤੁਹਾਨੂੰ ਉਸ ਵਿੱਚ ਵਸਾਂਵਾਗਾ, ਯਫੁੰਨਹ ਦੇ ਪੁੱਤ੍ਰ ਕਾਲੇਬ ਅਤੇ ਨੂਨ ਦੇ ਪੁੱਤ੍ਰ ਯਹੋਸ਼ੁਆ ਤੋਂ ਛੁੱਟ, See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਯਫ਼ੁੰਨਹ ਦੇ ਪੁੱਤਰ ਕਾਲੇਬ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਤੋਂ ਛੁੱਟ, ਤੁਹਾਡੇ ਵਿੱਚੋਂ ਕੋਈ ਉਸ ਦੇਸ ਨਾ ਵੜੋਂਗੇ ਜਿਸ ਦੀ ਮੈਂ ਸਹੁੰ ਖਾਧੀ ਸੀ, ਕਿ ਮੈਂ ਤੁਹਾਨੂੰ ਉਸ ਵਿੱਚ ਵਸਾਵਾਂਗਾ। See the chapter |