ਗਿਣਤੀ 14:33 - ਪਵਿੱਤਰ ਬਾਈਬਲ33 “‘ਤੁਹਾਡੇ ਬੱਚੇ ਇਸ ਮਾਰੂਥਲ ਵਿੱਚ 40 ਸਾਲਾਂ ਤੀਕ ਅਯਾਲੀ ਰਹਿਣਗੇ। ਉਹ ਇਸ ਵਾਸਤੇ ਦੁੱਖ ਝੱਲਣਗੇ ਕਿਉਂਕਿ ਤੁਸੀਂ ਮੇਰੇ ਨਾਲ ਵਫ਼ਾ ਨਹੀਂ ਕੀਤੀ। ਉਨ੍ਹਾਂ ਨੂੰ ਉਦੋਂ ਤੱਕ ਦੁੱਖ ਝੱਲਣਾ ਪਵੇਗਾ ਜਦੋਂ ਤੀਕ ਕਿ ਤੁਸੀਂ ਸਾਰੇ ਮਾਰੂਥਲ ਵਿੱਚ ਮਰਕੇ ਦਫ਼ਨ ਨਹੀਂ ਹੋ ਜਾਂਦੇ। See the chapterਪਵਿੱਤਰ ਬਾਈਬਲ O.V. Bible (BSI)33 ਤੁਹਾਡੇ ਪੁੱਤ੍ਰ ਉਜਾੜ ਵਿੱਚ ਚਾਲੀਆਂ ਵਰਿਹਾਂ ਤੀਕ ਅਯਾਲੀ ਹੋਣਗੇ ਅਤੇ ਤੁਹਾਡੇ ਛਨਾਲੇ ਦੀ ਸਜ਼ਾ ਚੁੱਕਣਗੇ ਜਦ ਤੀਕ ਤੁਹਾਡੀਆਂ ਲੋਥਾਂ ਉਜਾੜ ਵਿੱਚ ਗੱਲ ਸੜ ਨਾ ਜਾਣ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ33 ਤੁਹਾਡੇ ਪੁੱਤਰ ਉਜਾੜ ਵਿੱਚ ਚਾਲੀਆਂ ਸਾਲ ਤੱਕ ਅਯਾਲੀ ਹੋਣਗੇ ਅਤੇ ਤੁਹਾਡੇ ਕੁਕਰਮ ਦੀ ਸਜ਼ਾ ਚੁੱਕਣਗੇ ਜਦ ਤੱਕ ਤੁਹਾਡੀਆਂ ਲਾਸ਼ਾਂ ਉਜਾੜ ਵਿੱਚ ਗਲ਼ ਸੜ ਨਾ ਜਾਣ। See the chapter |