ਗਿਣਤੀ 14:35 - ਪਵਿੱਤਰ ਬਾਈਬਲ35 “ਮੈਂ ਯਹੋਵਾਹ ਹਾਂ, ਅਤੇ ਮੈਂ ਆਖ ਦਿੱਤਾ ਹੈ। ਅਤੇ ਮੈਂ ਇਕਰਾਰ ਕਰਦਾ ਹਾਂ ਕਿ ਮੈਂ ਇਨ੍ਹਾਂ ਮੰਦੇ ਲੋਕਾਂ ਲਈ ਇਹ ਸਾਰੀਆਂ ਗੱਲਾਂ ਕਰਾਂਗਾ। ਇਹ ਲੋਕ ਮੇਰੇ ਵਿਰੁੱਧ ਇਕੱਠੇ ਹੋਕੇ ਆਏ ਹਨ। ਇਸ ਲਈ ਇਹ ਸਾਰੇ ਇਸ ਮਾਰੂਥਲ ਅੰਦਰ ਮਰਨਗੇ।” See the chapterਪਵਿੱਤਰ ਬਾਈਬਲ O.V. Bible (BSI)35 ਮੈਂ ਯਹੋਵਾਹ ਬੋਲ ਚੁੱਕਾ ਹਾਂ। ਮੈਂ ਜ਼ਰੂਰ ਏਹ ਏਸ ਸਾਰੀ ਦੁਸ਼ਟ ਮੰਡਲੀ ਨਾਲ ਕਰਾਂਗਾ ਜਿਹੜੀ ਮੇਰੇ ਵਿਰੁੱਧ ਇਕੱਠੀ ਹੋਈ ਹੈ। ਓਹ ਏਸ ਉਜਾੜ ਵਿੱਚ ਗੱਲ ਸੜ ਜਾਣਗੇ ਅਤੇ ਏਥੇ ਹੀ ਓਹ ਮਰ ਜਾਣਗੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਮੈਂ ਯਹੋਵਾਹ ਬੋਲ ਚੁੱਕਿਆ ਹਾਂ। ਮੈਂ ਜ਼ਰੂਰ ਇਹ ਸਭ ਕੁਝ ਇਸ ਦੁਸ਼ਟ ਮੰਡਲੀ ਨਾਲ ਕਰਾਂਗਾ ਜਿਹੜੀ ਮੇਰੇ ਵਿਰੁੱਧ ਇਕੱਠੀ ਹੋਈ ਹੈ। ਉਹ ਇਸ ਉਜਾੜ ਵਿੱਚ ਗਲ਼ ਸੜ ਜਾਣਗੇ ਅਤੇ ਇੱਥੇ ਹੀ ਉਹ ਮਰ ਜਾਣਗੇ। See the chapter |