ਗਿਣਤੀ 14:37 - ਪਵਿੱਤਰ ਬਾਈਬਲ37 ਉਹ ਆਦਮੀ ਇਸਰਾਏਲੀ ਲੋਕਾਂ ਅੰਦਰ ਮੁਸ਼ਕਿਲਾਂ ਖੜੀਆਂ ਕਰਨ ਲਈ ਜ਼ਿੰਮੇਵਾਰ ਸਨ। ਇਸ ਲਈ ਯਹੋਵਾਹ ਨੇ ਉਨ੍ਹਾਂ ਸਮੂਹ ਲੋਕਾਂ ਨੂੰ ਮਾਰਨ ਲਈ ਬਿਮਾਰੀ ਭੇਜੀ। See the chapterਪਵਿੱਤਰ ਬਾਈਬਲ O.V. Bible (BSI)37 ਓਹ ਮਨੁੱਖ ਜਿਹੜੇ ਧਰਤੀ ਦੀ ਬੁਰੀ ਖਬਰ ਲਿਆਏ ਯਹੋਵਾਹ ਦੇ ਅੱਗੇ ਬਵਾ ਨਾਲ ਮਰ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ37 ਉਹ ਮਨੁੱਖ ਜਿਹੜੇ ਧਰਤੀ ਦੀ ਬੁਰੀ ਖ਼ਬਰ ਲਿਆਏ ਯਹੋਵਾਹ ਦੇ ਅੱਗੇ ਬਵਾ ਨਾਲ ਮਰ ਗਏ। See the chapter |