ਗਿਣਤੀ 14:38 - ਪਵਿੱਤਰ ਬਾਈਬਲ38 ਪਰ ਨੂਨ ਦਾ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦਾ ਪੁੱਤਰ ਕਾਲੇਬ ਉਨ੍ਹਾਂ ਲੋਕਾਂ ਵਿੱਚੋਂ ਸਨ ਜਿਨ੍ਹਾਂ ਨੂੰ ਉਸ ਧਰਤੀ ਦੀ ਖੋਜ ਲਈ ਭੇਜਿਆ ਗਿਆ ਸੀ। ਅਤੇ ਯਹੋਵਾਹ ਨੇ ਉਨ੍ਹਾਂ ਦੋਹਾਂ ਆਦਮੀਆਂ ਨੂੰ ਬਚਾ ਲਿਆ। ਉਨ੍ਹਾਂ ਨੂੰ ਉਹ ਬਿਮਾਰੀ ਨਹੀਂ ਲਗੀ ਜਿਸਨੇ ਹੋਰਨਾ ਦਸਾਂ ਆਦਮੀਆਂ ਨੂੰ ਮਾਰ ਦਿੱਤਾ ਸੀ। See the chapterਪਵਿੱਤਰ ਬਾਈਬਲ O.V. Bible (BSI)38 ਪਰ ਨੂਨ ਦਾ ਪੁੱਤ੍ਰ ਯਹੋਸ਼ੁਆ ਅਤੇ ਯਫੁੰਨਹ ਦਾ ਪੁੱਤ੍ਰ ਕਾਲੇਬ ਉਨ੍ਹਾਂ ਮਨੁੱਖਾਂ ਵਿੱਚੋਂ ਜਿਹੜੇ ਧਰਤੀ ਦਾ ਖੋਜ ਕੱਢਣ ਨੂੰ ਗਏ ਸਨ ਜੀਉਂਦੇ ਬਚ ਰਹੇ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ38 ਪਰ ਨੂਨ ਦਾ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦਾ ਪੁੱਤਰ ਕਾਲੇਬ ਉਨ੍ਹਾਂ ਮਨੁੱਖਾਂ ਵਿੱਚੋਂ ਜਿਹੜੇ ਧਰਤੀ ਦਾ ਭੇਤ ਪਾਉਣ ਨੂੰ ਗਏ ਸਨ ਜੀਉਂਦੇ ਬਚੇ ਰਹੇ। See the chapter |