ਗਿਣਤੀ 14:4 - ਪਵਿੱਤਰ ਬਾਈਬਲ4 ਫ਼ੇਰ ਲੋਕਾਂ ਨੇ ਇੱਕ ਦੂਜੇ ਨੂੰ ਆਖਿਆ, “ਆਉ ਆਪਾਂ ਕੋਈ ਹੋਰ ਆਗੂ ਚੁਣੀਏ ਅਤੇ ਮਿਸਰ ਨੂੰ ਵਾਪਸ ਚੱਲੇ ਜਾਈਏ।” See the chapterਪਵਿੱਤਰ ਬਾਈਬਲ O.V. Bible (BSI)4 ਤਾਂ ਓਹ ਇੱਕ ਦੂਜੇ ਨੂੰ ਆਖਣ ਲੱਗੇ ਭਈ ਅਸੀਂ ਇੱਕ ਸਰਦਾਰ ਠਹਿਰਾ ਕੇ ਮਿਸਰ ਨੂੰ ਮੁੜ ਚੱਲੀਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤਦ ਉਹ ਇੱਕ ਦੂਜੇ ਨੂੰ ਆਖਣ ਲੱਗੇ ਕਿ ਅਸੀਂ ਇੱਕ ਆਗੂ ਠਹਿਰਾ ਕੇ ਮਿਸਰ ਨੂੰ ਮੁੜ ਚੱਲੀਏ। See the chapter |