Online Bible

- Advertisements -




ਗਿਣਤੀ 14:43 - ਪਵਿੱਤਰ ਬਾਈਬਲ

43 ਉੱਥੇ ਅਮਾਲੇਕੀ ਅਤੇ ਕਨਾਨੀ ਤੁਹਾਡੇ ਵਿਰੁੱਧ ਲੜਨਗੇ। ਤੁਸੀਂ ਯਹੋਵਾਹ ਤੋਂ ਆਪਣਾ ਮੂੰਹ ਫ਼ੇਰ ਲਿਆ ਹੈ। ਇਸ ਲਈ ਜਦੋਂ ਤੁਸੀਂ ਉਨ੍ਹਾਂ ਨਾਲ ਲੜੋਂਗੇ, ਉਹ ਤੁਹਾਡੇ ਨਾਲ ਨਹੀਂ ਹੋਵੇਗਾ।”

See the chapter Copy

ਪਵਿੱਤਰ ਬਾਈਬਲ O.V. Bible (BSI)

43 ਨਾਲੇ ਅਮਾਲੇਕੀ ਅਰ ਕਨਾਨੀ ਉੱਥੇ ਤੁਹਾਡੇ ਸਾਹਮਣੇ ਹਨ ਅਤੇ ਤੁਸੀਂ ਤੇਗ ਨਾਲ ਡਿੱਗ ਪਓਗੇ। ਏਸ ਲਈ ਕਿ ਤੁਸੀਂ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰ ਗਏ ਯਹੋਵਾਹ ਤੁਹਾਡੇ ਸੰਗ ਨਹੀਂ ਹੋਵੇਗਾ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

43 ਅਮਾਲੇਕੀ ਅਤੇ ਕਨਾਨੀ ਉੱਥੇ ਤੁਹਾਡੇ ਸਾਹਮਣੇ ਹਨ ਅਤੇ ਤੁਸੀਂ ਤਲਵਾਰ ਨਾਲ ਡਿੱਗ ਪਓਗੇ। ਇਸ ਲਈ ਕਿ ਤੁਸੀਂ ਯਹੋਵਾਹ ਦੇ ਪਿੱਛੇ ਚੱਲਣ ਤੋਂ ਫਿਰ ਗਏ ਯਹੋਵਾਹ ਤੁਹਾਡੇ ਸੰਗ ਨਹੀਂ ਹੋਵੇਗਾ।

See the chapter Copy




ਗਿਣਤੀ 14:43

Follow us:

Advertisements


Advertisements