ਗਿਣਤੀ 14:44 - ਪਵਿੱਤਰ ਬਾਈਬਲ44 ਪਰ ਲੋਕਾਂ ਨੇ ਮੂਸਾ ਦੀ ਗੱਲ ਵਿੱਚ ਵਿਸ਼ਵਾਸ ਨਹੀਂ ਕੀਤਾ। ਇਸ ਲਈ ਉਹ ਪਹਾੜੀ ਪ੍ਰਦੇਸ਼ ਵੱਲ ਚੱਲੇ ਗਏ। ਪਰ ਮੂਸਾ ਅਤੇ ਯਹੋਵਾਹ ਦੇ ਇਕਰਾਰਨਾਮੇ ਵਾਲਾ ਸੰਦੂਕ ਲੋਕਾਂ ਦੇ ਨਾਲ ਨਹੀਂ ਗਏ। See the chapterਪਵਿੱਤਰ ਬਾਈਬਲ O.V. Bible (BSI)44 ਪਰੰਤੂ ਓਹ ਹਠ ਧਰਮੀ ਨਾਲ ਪਹਾੜ ਦੀ ਟੀਸੀ ਉੱਤੇ ਚੜ੍ਹ ਗਏ ਪਰ ਯਹੋਵਾਹ ਦੇ ਨੇਮ ਦਾ ਸੰਦੂਕ ਅਤੇ ਮੂਸਾ ਡੇਰੇ ਦੇ ਵਿੱਚੋਂ ਨਾ ਗਏ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ44 ਪਰੰਤੂ ਉਹ ਢਿਠਾਈ ਨਾਲ ਪਰਬਤ ਦੀ ਟੀਸੀ ਉੱਤੇ ਚੜ੍ਹ ਗਏ ਪਰ ਯਹੋਵਾਹ ਦੇ ਨੇਮ ਦਾ ਸੰਦੂਕ ਅਤੇ ਮੂਸਾ ਡੇਰੇ ਦੇ ਵਿੱਚੋਂ ਨਾ ਗਏ। See the chapter |