ਗਿਣਤੀ 14:45 - ਪਵਿੱਤਰ ਬਾਈਬਲ45 ਪਹਾੜੀ ਪ੍ਰਦੇਸ਼ ਵਿੱਚ ਰਹਿਣ ਵਾਲੇ ਅਮਾਲੇਕੀ ਲੋਕ ਅਤੇ ਕਨਾਨੀ ਲੋਕ ਹੇਠਾ ਉਤਰ ਆਏ ਅਤੇ ਉਨ੍ਹਾਂ ਨੇ ਇਸਰਾਏਲ ਦੇ ਲੋਕਾਂ ਉੱਤੇ ਹਮਲਾ ਕਰ ਦਿੱਤਾ। ਅਮਾਲੇਕੀਆਂ ਅਤੇ ਕਨਾਨੀਆਂ ਨੇ ਉਨ੍ਹਾਂ ਨੂੰ ਆਸਾਨੀ ਨਾਲ ਹਰਾ ਦਿੱਤਾ ਅਤੇ ਉਨ੍ਹਾਂ ਨੂੰ ਹਾਰਮਾਹ ਤੱਕ ਭਜਾ ਦਿੱਤਾ। See the chapterਪਵਿੱਤਰ ਬਾਈਬਲ O.V. Bible (BSI)45 ਤਾਂ ਅਮਾਲੇਕੀ ਅਤੇ ਕਨਾਨੀ ਜਿਹੜੇ ਉਸ ਪਹਾੜ ਉੱਤੇ ਵੱਸਦੇ ਸਨ ਹੇਠਾਂ ਆਏ ਅਤੇ ਉਨ੍ਹਾਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਹਾਰਮਾਹ ਤੀਕ ਵੱਢਦੇ ਗਏ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ45 ਅਮਾਲੇਕੀ ਅਤੇ ਕਨਾਨੀ ਜਿਹੜੇ ਉਸ ਪਰਬਤ ਉੱਤੇ ਵੱਸਦੇ ਸਨ ਹੇਠਾਂ ਆਏ ਅਤੇ ਉਨ੍ਹਾਂ ਨੂੰ ਮਾਰਿਆ ਅਤੇ ਉਨ੍ਹਾਂ ਨੂੰ ਹਾਰਮਾਹ ਤੱਕ ਮਾਰਦੇ ਗਏ। See the chapter |