ਗਿਣਤੀ 14:6 - ਪਵਿੱਤਰ ਬਾਈਬਲ6 ਯਹੋਸ਼ੁਆ ਅਤੇ ਕਾਲੇਬ ਨੇ ਆਪਣੇ ਕੱਪੜੇ ਪਾੜ ਲਈ। (ਨੂਨ ਦਾ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦਾ ਪੁੱਤਰ ਕਾਲੇਬ ਆਦਮੀਆਂ ਵਿੱਚੋਂ ਦੋ ਅਜਿਹੇ ਸਨ ਜਿਨ੍ਹਾਂ ਨੇ ਉਸ ਧਰਤੀ ਦੀ ਖੋਜ-ਪੜਤਾਲ ਕੀਤੀ ਸੀ।) See the chapterਪਵਿੱਤਰ ਬਾਈਬਲ O.V. Bible (BSI)6 ਫੇਰ ਤਾਂ ਨੂਨ ਦੇ ਪੁੱਤ੍ਰ ਯਹੋਸ਼ੁਆ ਅਤੇ ਯਫੁੰਨਾਹ ਦੇ ਪੁੱਤ੍ਰ ਕਾਲਿਬ ਨੂੰ ਜਿਹੜੇ ਧਰਤੀ ਦਾ ਖੋਜ ਕੱਢਣ ਵਾਲਿਆਂ ਵਿੱਚੋਂ ਸਨ ਆਪਣੇ ਕੱਪੜੇ ਪਾੜੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਫੇਰ ਤਾਂ ਨੂਨ ਦੇ ਪੁੱਤਰ ਯਹੋਸ਼ੁਆ ਅਤੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੇ ਜਿਹੜੇ ਧਰਤੀ ਦਾ ਭੇਤ ਲੈਣ ਵਾਲਿਆਂ ਵਿੱਚੋਂ ਸਨ ਆਪਣੇ ਕੱਪੜੇ ਪਾੜੇ। See the chapter |