ਗਿਣਤੀ 14:8 - ਪਵਿੱਤਰ ਬਾਈਬਲ8-9 ਇਹ ਧਰਤੀ ਬਹੁਤ ਸਾਰੀਆਂ ਚੰਗਿਆਂ ਚੀਜ਼ਾਂ ਨਾਲ ਭਰੀ ਹੋਈ ਹੈ। ਜੇ ਯਹੋਵਾਹ ਸਾਡੇ ਉੱਤੇ ਪ੍ਰਸੰਨ ਹੈ, ਉਹ ਸਾਡੀ ਉਸ ਧਰਤੀ ਉੱਤੇ ਅਗਵਾਈ ਕਰੇਗਾ ਅਤੇ ਇਸ ਨੂੰ ਸਾਨੂੰ ਦੇ ਦੇਵੇਗਾ! ਯਹੋਵਾਹ ਦੇ ਖਿਲਾਫ਼ ਵਿਦਰੋਹ ਨਾ ਕਰੋ ਅਤੇ ਉਸ ਧਰਤੀ ਦੇ ਲੋਕਾਂ ਕੋਲੋਂ ਭੈਭੀਤ ਨਾ ਹੋਵੋ। ਅਸੀਂ ਉਨ੍ਹਾਂ ਨੂੰ ਹਰਾ ਸੱਕਦੇ ਹਾਂ। ਉਨ੍ਹਾਂ ਦੀ ਸੁਰੱਖਿਆ ਚਲੀ ਗਈ ਹੈ, ਕਿਉਂਕਿ ਯਹੋਵਾਹ ਸਾਡੇ ਨਾਲ ਹੈ। ਇਸ ਲਈ ਉਨ੍ਹਾਂ ਤੋਂ ਭੈਭੀਤ ਨਾ ਹੋਵੋ!” See the chapterਪਵਿੱਤਰ ਬਾਈਬਲ O.V. Bible (BSI)8 ਜੇ ਯਹੋਵਾਹ ਸਾਡੇ ਨਾਲ ਪ੍ਰਸੰਨ ਹੈ ਤਾਂ ਉਹ ਸਾਨੂੰ ਏਸ ਧਰਤੀ ਵਿੱਚ ਲੈ ਜਾਵੇਗਾ ਅਤੇ ਸਾਨੂੰ ਦੇ ਦੇਵੇਗਾ। ਓਹ ਇੱਕ ਧਰਤੀ ਹੈ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਤ ਵੱਗਦਾ ਹੈ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਜੇ ਯਹੋਵਾਹ ਸਾਡੇ ਨਾਲ ਪ੍ਰਸੰਨ ਹੈ ਤਾਂ ਉਹ ਸਾਨੂੰ ਉਸ ਦੇਸ ਵਿੱਚ ਲੈ ਜਾਵੇਗਾ ਅਤੇ ਸਾਨੂੰ ਦੇ ਦੇਵੇਗਾ। ਉਹ ਇੱਕ ਧਰਤੀ ਹੈ ਜਿਸ ਦੇ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ। See the chapter |