ਗਿਣਤੀ 15:10 - ਪਵਿੱਤਰ ਬਾਈਬਲ10 ਅਤੇ ਇਸਦੇ ਨਾਲ ਹੀ ਦੋ ਕੁਆਟਰ ਮੈਅ ਵੀ ਪੀਣ ਦੀ ਭੇਟ ਵਜੋਂ ਲੈ ਕੇ ਆਵੋ। ਇਹ ਭੇਟ ਹੋਮ ਦੇ ਰੂਪ ਵਿੱਚ ਹੋਵੇਗੀ। ਇਸਦੀ ਸੁਗੰਧ ਯਹੋਵਾਹ ਨੂੰ ਪ੍ਰਸੰਨ ਕਰੇਗੀ। See the chapterਪਵਿੱਤਰ ਬਾਈਬਲ O.V. Bible (BSI)10 ਅਤੇ ਤੂੰ ਪੀਣ ਦੀ ਭੇਟ ਲਈ ਅੱਧਾ ਹੀਨ ਮੱਧ ਚੜ੍ਹਾ। ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਅਤੇ ਤੂੰ ਪੀਣ ਦੀ ਭੇਟ ਲਈ ਅੱਧਾ ਹੀਨ ਮਧ ਚੜ੍ਹਾ। ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਹੋਵੇ। See the chapter |