ਗਿਣਤੀ 15:13 - ਪਵਿੱਤਰ ਬਾਈਬਲ13 “ਇਹੀ ਉਹ ਢੰਗ ਹੈ ਜਿਹੜਾ ਹਰ ਇਸਰਾਏਲੀ ਨਾਗਰਿਕ ਨੂੰ ਯਹੋਵਾਹ ਨੂੰ ਪ੍ਰਸੰਨ ਕਰਨ ਲਈ ਹੋਮ ਦੀ ਭੇਟ ਵਜੋਂ ਕਰਨਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)13 ਸਾਰੇ ਦੇਸੀ ਜਦ ਉਨ੍ਹਾਂ ਨਾਲ ਜਦ ਓਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਉਣ ਇਉਂ ਹੀ ਕਰਨ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਸਾਰੇ ਦੇਸੀ ਉਨ੍ਹਾਂ ਨਾਲ ਜਦ ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਉਣ ਇਸੇ ਤਰ੍ਹਾਂ ਹੀ ਕਰਨ। See the chapter |