ਗਿਣਤੀ 15:14 - ਪਵਿੱਤਰ ਬਾਈਬਲ14 ਤੁਹਾਡੇ ਦਰਮਿਆਨ ਵਿਦੇਸ਼ੀ ਵੀ ਰਹਿਣਗੇ। ਜੇ ਉਹ ਲੋਕ ਯਹੋਵਾਹ ਨੂੰ ਪ੍ਰਸੰਨ ਕਰਨ ਲਈ ਹੋਮ ਦੀ ਭੇਟ ਦਿੰਦੇ ਹਨ ਤਾਂ ਉਨ੍ਹਾਂ ਨੂੰ ਵੀ ਇਸੇ ਤਰ੍ਹਾਂ ਕਰਨਾ ਚਾਹੀਦਾ ਹੈ। See the chapterਪਵਿੱਤਰ ਬਾਈਬਲ O.V. Bible (BSI)14 ਅਤੇ ਜੇ ਕੋਈ ਤੁਹਾਡੇ ਵਿੱਚ ਟਿਕਿਆ ਹੋਇਆ ਪਰਦੇਸੀ ਅਥਵਾ ਜੇ ਕੋਈ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੋਂ ਰਹਿੰਦਾ ਹੋਵੇ ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਵੇ ਤਾਂ ਜਿਵੇਂ ਤੁਸੀਂ ਕਰਦੇ ਹੋ ਉਹ ਵੀ ਕਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਅਤੇ ਜੇ ਕੋਈ ਤੁਹਾਡੇ ਵਿੱਚ ਟਿਕਿਆ ਹੋਇਆ ਪਰਦੇਸੀ ਜਾਂ ਜੇ ਕੋਈ ਤੁਹਾਡੇ ਵਿੱਚ ਤੁਹਾਡੀਆਂ ਪੀੜ੍ਹੀਆਂ ਤੋਂ ਰਹਿੰਦਾ ਹੋਵੇ ਅਤੇ ਉਹ ਯਹੋਵਾਹ ਲਈ ਅੱਗ ਦੀ ਸੁਗੰਧਤਾ ਚੜ੍ਹਾਵੇ ਤਾਂ ਜਿਵੇਂ ਤੁਸੀਂ ਕਰਦੇ ਹੋ ਉਹ ਵੀ ਕਰੇ। See the chapter |