ਗਿਣਤੀ 15:20 - ਪਵਿੱਤਰ ਬਾਈਬਲ20 ਤੁਸੀਂ ਅਨਾਜ ਇਕੱਠਾ ਕਰੋਂਗੇ ਅਤੇ ਉਸ ਨੂੰ ਪੀਹਕੇ ਰੋਟੀ ਲਈ ਆਟੇ ਦੀ ਤੌਣ ਤਿਆਰ ਕਰੋਂਗੇ। ਤੁਹਾਨੂੰ ਉਸਦੀ ਪਹਿਲੀ ਤੌਣ ਯਹੋਵਾਹ ਅੱਗੇ ਸੁਗਾਤ ਵਜੋਂ ਭੇਟ ਕਰਨੀ ਚਾਹੀਦੀ ਹੈ ਇਹ ਖਲਵਾੜੇ ਵਿੱਚੋਂ ਨਿਕਲਣ ਵਾਲੇ ਅਨਾਜ ਵਰਗੀ ਹੋਵੇਗੀ। 2 ਇਹ ਬਿਧੀ ਹਮੇਸ਼ਾ ਲਈ ਹੋਵਗੀ ਤੁਸੀਂ ਪਲੋਠੀ ਦੀ ਤੌਣ ਯਹੋਵਾਹ ਅੱਗੇ ਸੁਗਾਤ ਵਜੋਂ ਭੇਟ ਕਰੋਂਗੇ। See the chapterਪਵਿੱਤਰ ਬਾਈਬਲ O.V. Bible (BSI)20 ਆਪਣੀ ਤੌਣ ਦੇ ਪਹਿਲੇ ਪੇੜੇ ਦਾ ਫੁਲਕਾ ਹਿਲਾਉਣ ਦੀ ਭੇਟ ਕਰਕੇ ਚੜ੍ਹਾਓ। ਜਿਵੇਂ ਪਿੜ ਦੀ ਹਿਲਾਉਣ ਦੀ ਭੇਟ ਹੈ ਤਿਵੇਂ ਏਹ ਨੂੰ ਹਿਲਾਓ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਆਪਣੇ ਗੁੰਨੇ ਹੋਏ ਆਟੇ ਦੇ ਪਹਿਲੇ ਪੇੜੇ ਦਾ ਫੁਲਕਾ ਹਿਲਾਉਣ ਦੀ ਭੇਟ ਕਰਕੇ ਚੜ੍ਹਾਓ। ਜਿਵੇਂ ਪਿੜ ਦੀ ਹਿਲਾਉਣ ਦੀ ਭੇਟ ਹੈ ਉਸੇ ਤਰ੍ਹਾਂ ਇਹ ਨੂੰ ਹਿਲਾਓ। See the chapter |