ਗਿਣਤੀ 15:21 - ਪਵਿੱਤਰ ਬਾਈਬਲ21-22 ਹੁਣ ਤੁਹਾਨੂੰ ਉਸ ਹਾਲਤ ਵਿੱਚ ਕੀ ਕਰਨਾ ਚਾਹੀਦਾ ਹੈ ਜਦੋਂ ਤੁਸੀਂ ਕੋਈ ਗਲਤੀ ਕਰ ਬੈਠੋ ਜਾਂ ਉਨ੍ਹਾਂ ਆਦੇਸ਼ਾ ਦੀ ਪਾਲਣਾ ਕਰਨੀ ਭੁੱਲ ਜਾਵੋਂ ਜਿਹੜੇ ਯਹੋਵਾਹ ਨੇ ਮੂਸਾ ਨੂੰ ਦਿੱਤੇ ਸਨ? See the chapterਪਵਿੱਤਰ ਬਾਈਬਲ O.V. Bible (BSI)21 ਤੁਸੀਂ ਆਪਣੀ ਤੌਣ ਦਾ ਪਹਿਲਾ ਪੇੜਾ ਯਹੋਵਾਹ ਲਈ ਆਪਣੀ ਪੀੜ੍ਹੀਓਂ ਪੀੜ੍ਹੀ ਹਿਲਾਉਣ ਦੀ ਭੇਟ ਕਰਕੇ ਦਿਆ ਕਰੋ।। See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ21 ਆਪਣੇ ਗੁੰਨੇ ਹੋਏ ਆਟੇ ਦੇ ਪਹਿਲੇ ਦਾ ਪਹਿਲਾ ਪੇੜਾ ਯਹੋਵਾਹ ਲਈ ਆਪਣੀ ਪੀੜ੍ਹੀਓਂ ਪੀੜ੍ਹੀ ਹਿਲਾਉਣ ਦੀ ਭੇਟ ਕਰਕੇ ਦਿਆ ਕਰੋ। See the chapter |