ਗਿਣਤੀ 15:25 - ਪਵਿੱਤਰ ਬਾਈਬਲ25 “ਇਸ ਲਈ ਜਾਜਕ ਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਹੜੀਆਂ ਲੋਕਾਂ ਨੂੰ ਪਵਿੱਤਰ ਬਨਾਉਣ। ਉਸ ਨੂੰ ਇਹ ਗੱਲਾਂ ਇਸਰਾਏਲ ਦੇ ਸਮੂਹ ਲੋਕਾਂ ਲਈ ਕਰਨੀਆਂ ਚਾਹੀਦੀਆਂ ਹਨ। ਲੋਕਾਂ ਨੂੰ ਇਸ ਗੱਲ ਦਾ ਗਿਆਨ ਨਹੀਂ ਸੀ ਕਿ ਉਹ ਪਾਪ ਕਰ ਰਹੇ ਸਨ। ਪਰ ਜਦੋਂ ਉਨ੍ਹਾਂ ਨੂੰ ਇਸ ਬਾਰੇ ਪਤਾ ਲੱਗਿਆ ਉਹ ਯਹੋਵਾਹ ਲਈ ਸੁਗਾਤ ਲੈ ਕੇ ਆ ਗਏ। ਉਨ੍ਹਾਂ ਨੇ ਹੋਮ ਦੀ ਭੇਟ ਅਤੇ ਪਾਪ ਦੀ ਭੇਟ ਲਿਆਂਦੀ। ਇਸ ਲਈ ਲੋਕ ਬਖਸ਼ੇ ਜਾਣਗੇ। See the chapterਪਵਿੱਤਰ ਬਾਈਬਲ O.V. Bible (BSI)25 ਫੇਰ ਜਾਜਕ ਇਸਰਾਏਲੀਆਂ ਦੀ ਸਾਰੀ ਮੰਡਲੀ ਲਈ ਪ੍ਰਾਸਚਿਤ ਕਰੇ ਤਾਂ ਓਹ ਮਾਫ਼ ਕੀਤੇ ਜਾਣਗੇ ਕਿਉਂ ਜੋ ਓਹ ਭੁੱਲ ਸੀ, ਓਹ ਆਪਣਾ ਅੱਗ ਦਾ ਚੜ੍ਹਾਵਾ ਅਤੇ ਪਾਪ ਦੀ ਬਲੀ ਆਪਣੀ ਭੁੱਲ ਲਈ ਯਹੋਵਾਹ ਅੱਗੇ ਲਿਆਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਫੇਰ ਜਾਜਕ ਇਸਰਾਏਲੀਆਂ ਦੀ ਸਾਰੀ ਮੰਡਲੀ ਲਈ ਪ੍ਰਾਸਚਿਤ ਕਰੇ ਤਾਂ ਉਹ ਮਾਫ਼ ਕੀਤੇ ਜਾਣਗੇ ਕਿਉਂ ਜੋ ਉਹ ਭੁੱਲ ਸੀ, ਉਹ ਆਪਣਾ ਅੱਗ ਦਾ ਚੜ੍ਹਾਵਾ ਅਤੇ ਪਾਪ ਬਲੀ ਆਪਣੀ ਭੁੱਲ ਲਈ ਯਹੋਵਾਹ ਅੱਗੇ ਲਿਆਵੇ। See the chapter |