ਗਿਣਤੀ 15:27 - ਪਵਿੱਤਰ ਬਾਈਬਲ27 “ਪਰ ਜੇ ਸਿਰਫ਼ ਇੱਕ ਬੰਦਾ ਗਲਤੀ ਕਰਦਾ ਹੈ ਅਤੇ ਪਾਪ ਕਰਦਾ ਹੈ, ਤਾਂ ਉਸ ਨੂੰ ਇੱਕ ਸਾਲ ਦੀ ਬੱਕਰੀ ਲੈ ਕੇ ਆਉਣੀ ਚਾਹੀਦੀ ਹੈ। ਇਹ ਬੱਕਰੀ ਪਾਪ ਦੀ ਭੇਟ ਹੋਵੇਗੀ। See the chapterਪਵਿੱਤਰ ਬਾਈਬਲ O.V. Bible (BSI)27 ਜੇ ਇੱਕੋ ਹੀ ਪ੍ਰਾਣੀ ਭੁੱਲ ਨਾਲ ਪਾਪ ਕਰੇਂ ਤਾ ਪਾਪ ਦੀ ਬਲੀ ਲਈ ਓਹ ਇੱਕ ਸਾਲਾ ਬੱਕਰੀ ਚੜ੍ਹਾਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ27 ਜੇ ਇੱਕੋ ਹੀ ਮਨੁੱਖ ਭੁੱਲ ਨਾਲ ਪਾਪ ਕਰੇ ਤਾਂ ਪਾਪ ਬਲੀ ਲਈ ਉਹ ਇੱਕ ਸਾਲ ਦੀ ਬੱਕਰੀ ਚੜ੍ਹਾਵੇ। See the chapter |