ਗਿਣਤੀ 15:29 - ਪਵਿੱਤਰ ਬਾਈਬਲ29 ਇਹ ਬਿਧੀ ਹਰ ਉਸ ਬੰਦੇ ਲਈ ਸੀ, ਜਿਹੜਾ ਅਚਨਚੇਤ ਹੀ ਗਲਤੀ ਕਰਦਾ ਹੈ ਅਤੇ ਪਾਪ ਕਰਦਾ ਹੈ। ਇਸ ਬਿਧੀ ਉਨ੍ਹਾਂ ਲੋਕਾਂ ਲਈ ਹੈ ਜਿਹੜੇ ਇਸਰਾਏਲੀ ਦੇ ਪਰਿਵਾਰ ਵਿੱਚ ਜਨਮੇ ਹਨ ਅਤੇ ਉਨ੍ਹਾਂ ਵਿਦੇਸ਼ੀਆਂ ਲਈ ਵੀ ਜਿਹੜੇ ਉਨ੍ਹਾਂ ਦਰਮਿਆਨ ਰਹਿੰਦੇ ਹਨ। See the chapterਪਵਿੱਤਰ ਬਾਈਬਲ O.V. Bible (BSI)29 ਇਸਰਾਏਲੀਆਂ ਦੇ ਦੇਸੀ ਅਤੇ ਪਰਦੇਸੀ ਲਈ ਜਿਹੜਾ ਤੁਹਾਡੇ ਵਿੱਚ ਟਿਕਦਾ ਹੈ ਤੁਹਾਡੇ ਲਈ ਇੱਕੋ ਹੀ ਬਿਵਸਥਾ ਹੋਵੇ ਜੇ ਕੋਈ ਭੁੱਲ ਕੇ ਪਾਪ ਕਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਇਸਰਾਏਲੀਆਂ ਦੇ ਦੇਸੀ ਅਤੇ ਪਰਦੇਸੀ ਲਈ ਜਿਹੜਾ ਤੁਹਾਡੇ ਵਿੱਚ ਰਹਿ ਰਿਹਾ ਹੈ ਤੁਹਾਡੇ ਲਈ ਇੱਕੋ ਹੀ ਬਿਵਸਥਾ ਹੋਵੇ ਜੇ ਕੋਈ ਭੁੱਲ ਕੇ ਪਾਪ ਕਰੇ। See the chapter |