ਗਿਣਤੀ 15:3 - ਪਵਿੱਤਰ ਬਾਈਬਲ3 ਤੁਹਾਨੂੰ ਅਵੱਸ਼ ਹੀ ਯਹੋਵਾਹ ਨੂੰ ਅੱਗ ਦੁਆਰਾ ਭੇਟਾ ਚੜ੍ਹਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। ਤੁਸੀਂ ਹੋਮ ਦੀਆਂ ਭੇਟਾ, ਸੁੱਖ-ਸਾਂਦ ਦੀਆਂ ਭੇਟਾ, ਖਾਸ ਇਕਰਾਰਾ, ਖਾਸ ਸੁਗਾਤਾ, ਅਤੇ ਆਪਣੇ ਪਰਬਾ ਵਾਲੇ ਦਿਨਾ ਦੀਆਂ ਬਲੀਆਂ ਲਈ ਆਪਣੀਆਂ ਗਊਆਂ, ਭੇਡਾਂ ਅਤੇ ਬੱਕਰੀਆਂ ਦੀ ਵਰਤੋਂ ਕਰੋਂਗੇ। See the chapterਪਵਿੱਤਰ ਬਾਈਬਲ O.V. Bible (BSI)3 ਅਤੇ ਜਦ ਤੁਸੀਂ ਯਹੋਵਾਹ ਲਈ ਅੱਗ ਦੀ ਭੇਟ ਭਾਵੇਂ ਹੋਮ ਦੀ ਭਾਂਣੇ ਬਲੀ ਦੀ ਚੜ੍ਹਾਓ ਤਾਂ ਜੋ ਤੁਸੀਂ ਸੁਖਣਾ ਪੂਰੀ ਕਰੋ ਅਥਵਾ ਖੁਸ਼ੀ ਦੀ ਭੇਟ ਵਾਂਙੁ ਯਾ ਤੁਹਾਡੇ ਠਹਿਰਾਏ ਹੋਏ ਪਰਬਾ ਵਿੱਚ ਦੀ ਭੇਟ ਵਾਂਙੁ ਤਾਂ ਜੋ ਯਹੋਵਾਹ ਲਈ ਸੁਗੰਧਤਾ ਚੌਣੇ ਤੋਂ ਯਾ ਇੱਜੜ ਤੋਂ ਹੋਵੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਜਦ ਤੁਸੀਂ ਯਹੋਵਾਹ ਲਈ ਅੱਗ ਦੀ ਭੇਟ ਭਾਵੇਂ ਹੋਮ ਦੀ ਭਾਵੇਂ ਬਲੀ ਦੀ ਚੜ੍ਹਾਓ ਤਾਂ ਜੋ ਤੁਸੀਂ ਸੁੱਖਣਾ ਪੂਰੀ ਕਰੋ ਜਾਂ ਖੁਸ਼ੀ ਦੀ ਭੇਟ ਵਾਂਗੂੰ ਜਾਂ ਤੁਹਾਡੇ ਠਹਿਰਾਏ ਹੋਏ ਪਰਬਾਂ ਵਿੱਚ ਦੀ ਭੇਟ ਵਾਂਗੂੰ ਤਾਂ ਜੋ ਯਹੋਵਾਹ ਲਈ ਸੁਗੰਧਤਾ ਚੋਣੇ ਤੋਂ ਜਾਂ ਇੱਜੜ ਤੋਂ ਹੋਵੇ। See the chapter |