Online Bible

- Advertisements -




ਗਿਣਤੀ 15:32 - ਪਵਿੱਤਰ ਬਾਈਬਲ

32 ਇਸ ਸਮੇਂ ਇਸਰਾਏਲ ਦੇ ਲੋਕ ਹਾਲੇ ਵੀ ਮਾਰੂਥਲ ਅੰਦਰ ਸਨ। ਇਸ ਤਰ੍ਹਾਂ ਹੋਇਆ ਕਿ ਇੱਕ ਆਦਮੀ ਨੇ ਬਾਲਣ ਲਈ ਕੁਝ ਲੱਕੜ ਲੱਭੀ। ਇਸ ਤਰ੍ਹਾਂ ਉਹ ਆਦਮੀ ਲੱਕੜਾਂ ਇਕੱਠੀਆਂ ਕਰ ਰਿਹਾ ਸੀ ਜਦੋਂ ਕਿ ਇਹ ਦਿਨ ਸਬਤ ਦਾ ਸੀ। ਕੁਝ ਹੋਰਨਾਂ ਲੋਕਾਂ ਨੇ ਉਸ ਨੂੰ ਅਜਿਹਾ ਕਰਦਿਆਂ ਦੇਖਿਆ।

See the chapter Copy

ਪਵਿੱਤਰ ਬਾਈਬਲ O.V. Bible (BSI)

32 ਜਦ ਇਸਰਾਏਲੀ ਉਜਾੜ ਵਿੱਚ ਸਨ ਤਾਂ ਉਨ੍ਹਾਂ ਨੂੰ ਇੱਕ ਮਨੁੱਖ ਸਬਤ ਦੇ ਦਿਨ ਵਿੱਚ ਲੱਕੜੀਆਂ ਚੁੱਗਦਾ ਹੋਇਆ ਮਿਲਿਆ

See the chapter Copy

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

32 ਜਦ ਇਸਰਾਏਲੀ ਉਜਾੜ ਵਿੱਚ ਸਨ ਤਾਂ ਉਨ੍ਹਾਂ ਨੂੰ ਇੱਕ ਮਨੁੱਖ ਸਬਤ ਦੇ ਦਿਨ ਵਿੱਚ ਲੱਕੜੀਆਂ ਚੁਗਦਾ ਹੋਇਆ ਮਿਲਿਆ।

See the chapter Copy




ਗਿਣਤੀ 15:32

Follow us:

Advertisements


Advertisements