ਗਿਣਤੀ 15:35 - ਪਵਿੱਤਰ ਬਾਈਬਲ35 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਉਸ ਆਦਮੀ ਨੂੰ ਮਰਨਾ ਚਾਹੀਦਾ ਹੈ। ਡੇਰੇ ਦੇ ਸਾਰਿਆਂ ਲੋਕਾਂ ਨੂੰ ਡੇਰੇ ਤੋਂ ਬਾਹਰ ਉਸ ਉੱਤੇ ਪੱਥਰ ਸੁੱਟਣੇ ਚਾਹੀਦੇ ਹਨ।” See the chapterਪਵਿੱਤਰ ਬਾਈਬਲ O.V. Bible (BSI)35 ਤਾਂ ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਕਿ ਉਹ ਮਨੁੱਖ ਜ਼ਰੂਰ ਮਾਰਿਆ ਜਾਵੇ। ਸਾਰੀ ਮੰਡਲੀ ਉਹ ਨੂੰ ਪੱਥਰਾਂ ਨਾਲ ਡੇਰੇ ਤੋਂ ਬਾਹਰ ਮਾਰੇ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਤਾਂ ਯਹੋਵਾਹ ਨੇ ਮੂਸਾ ਨੂੰ ਫ਼ਰਮਾਇਆ ਕਿ ਉਹ ਮਨੁੱਖ ਮਾਰਿਆ ਜਾਵੇ। ਸਾਰੀ ਮੰਡਲੀ ਉਹ ਨੂੰ ਪੱਥਰਾਂ ਨਾਲ ਡੇਰੇ ਤੋਂ ਬਾਹਰ ਮਾਰੇ। See the chapter |