ਗਿਣਤੀ 15:39 - ਪਵਿੱਤਰ ਬਾਈਬਲ39 ਤੁਸੀਂ ਇਨ੍ਹਾਂ ਝਾਲਰਾਂ ਵੱਲ ਵੇਖਕੇ ਉਨ੍ਹਾਂ ਸਮੂਹ ਬਿਧੀਆਂ ਨੂੰ ਚੇਤੇ ਕਰੋਂਗੇ ਜਿਹੜੀਆਂ ਯਹੋਵਾਹ ਨੇ ਤੁਹਾਨੂੰ ਦਿੱਤੀਆਂ ਹਨ। ਤੁਸੀਂ ਉਨ੍ਹਾਂ ਬਿਧੀਆਂ ਦੀ ਪਾਲਣਾ ਕਰੋਂਗੇ। ਅਤੇ ਤੁਸੀਂ ਆਪਣੇ ਦਿਲ ਜਾਂ ਆਪਣੀਆਂ ਅੱਖਾਂ ਨੂੰ ਮੰਨਕੇ ਭਟਕੋਂਗੇ ਨਹੀਂ, ਜੋ ਤੁਹਾਥੋਂ ਬੇਵਫ਼ਾਈ ਦਾ ਵਿਖਾਵਾ ਕਰਵਾਉਂਦੇ ਹਨ। See the chapterਪਵਿੱਤਰ ਬਾਈਬਲ O.V. Bible (BSI)39 ਅਤੇ ਉਹ ਤੁਹਾਡੇ ਲਈ ਇੱਕ ਝਾਲਰ ਹੋਵੇ ਤਾਂ ਜੋ ਤੁਸੀਂ ਉਹ ਨੂੰ ਵੇਖ ਕੇ ਯਹੋਵਾਹ ਦੇ ਸਾਰੇ ਹੁਕਮ ਚੇਤੇ ਰੱਖੋ ਅਤੇ ਉਨ੍ਹਾਂ ਦੇ ਅਨੁਸਾਰ ਕੰਮ ਕਰੋ ਅਤੇ ਤੁਸੀਂ ਆਪਣੇ ਮਨਾਂ ਅਤੇ ਅੱਖਾਂ ਦੀ ਲੋਚਨਾ ਅਨੁਸਾਰ ਛਨਾਲਾ ਨਾ ਕਰੋ ਜਿਵੇਂ ਤੁਸੀਂ ਕਰਦੇ ਆਏ ਹੋ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ39 ਅਤੇ ਉਹ ਤੁਹਾਡੇ ਲਈ ਇੱਕ ਝਾਲਰ ਹੋਵੇ ਤਾਂ ਜੋ ਤੁਸੀਂ ਉਹ ਨੂੰ ਵੇਖ ਕੇ ਯਹੋਵਾਹ ਦੇ ਸਾਰੇ ਹੁਕਮ ਚੇਤੇ ਰੱਖੋ ਅਤੇ ਉਨ੍ਹਾਂ ਦੇ ਅਨੁਸਾਰ ਕੰਮ ਕਰੋ ਅਤੇ ਤੁਸੀਂ ਆਪਣੇ ਮਨਾਂ ਅਤੇ ਅੱਖਾਂ ਦੀ ਲੋਚਨਾ ਅਨੁਸਾਰ ਧੋਖਾ ਨਾ ਕਰੋ ਜਿਵੇਂ ਤੁਸੀਂ ਕਰਦੇ ਆਏ ਹੋ। See the chapter |