ਗਿਣਤੀ 15:7 - ਪਵਿੱਤਰ ਬਾਈਬਲ7 ਤੁਹਾਨੂੰ ਪੀਣ ਦੀ ਭੇਟ ਵਜੋਂ 1 1/4 ਕੁਆਟਰ ਮੈਅ ਵੀ ਦੇਣੀ ਚਾਹੀਦੀ ਹੈ। ਇਸਦੀ ਸੁਗੰਧੀ ਯਹੋਵਾਹ ਨੂੰ ਪ੍ਰਸੰਨ ਕਰੇਗੀ। See the chapterਪਵਿੱਤਰ ਬਾਈਬਲ O.V. Bible (BSI)7 ਅਤੇ ਪੀਣ ਦੀ ਭੇਟ ਲਈ ਹੀਨ ਦੀ ਤਿਹਾਈ ਮੱਧ ਯਹੋਵਾਹ ਲਈ ਸੁਗੰਧਤਾ ਚੜ੍ਹਾ See the chapterਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਪੀਣ ਦੀ ਭੇਟ ਲਈ ਹੀਨ ਦੀ ਤਿਹਾਈ ਮਧ ਯਹੋਵਾਹ ਲਈ ਸੁਗੰਧਤਾ ਦੀ ਭੇਟ ਕਰਕੇ ਚੜ੍ਹਾ। See the chapter |